ਸੰਸਦੀ ਕਮੇਟੀ ਵੱਲੋਂ ਅੰਮ੍ਰਿਤਪਾਲ ਸਿੰਘ ਲਈ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼
224 Viewsਨਵੀਂ ਦਿੱਲੀ, 10 ਮਾਰਚ ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਗ਼ੈਰਹਾਜ਼ਰੀ ਕਾਰਨ NSA ਤਹਿਤ ਨਜ਼ਰਬੰਦ ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪਿਛਲੇ ਸਮੇਂ ਦੌਰਾਨ ਦਿੱਤੀਆਂ ਗਈਆਂ ਦੋ ਅਰਜ਼ੀਆਂ ਦੇ ਆਧਾਰ ’ਤੇ ਅੱਜ 54 ਦਿਨਾਂ ਲਈ ਛੁੱਟੀ ਦੀ ਸਿਫਾਰਿਸ਼ ਕੀਤੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਪਰੈਲ, 2023 ਤੋਂ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ…
