ਵਰਲਡ ਸਿੱਖ ਪਾਰਲੀਮੈਂਟ ਵੱਲੋਂ ਤਖਤ ਸਾਹਿਬਾਨ ਦੇ ਰਾਜਨੀਤਿਕ ਕੰਟਰੋਲ ਵਿਰੁੱਧ ਪੰਥਕ ਏਕਤਾ ਦਾ ਸੱਦਾ ਜਥੇਦਾਰਾਂ ਦੀ ਨਿਯੁਕਤੀ ਲਈ ਸਰਬ-ਪ੍ਰਵਾਨਿਤ ਵਿਧੀ-ਵਿਧਾਨ ਤਿਆਰ ਕਰਨ ਲਈ ਆਪਸੀ ਸੰਵਾਦ ਰਚਾਉਣ ਦੀ ਅਪੀਲ

285 Viewsਫਰੈਂਕਫਰਟ, 11 ਮਾਰਚ 2025 -ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ 7 ਮਾਰਚ ਨੂੰ ਪ੍ਰਧਾਨ ਰਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਕਾਰਜਕਾਰਨੀ ਮੀਟਿੰਗ ਦੌਰਾਨ […]
ਦਿੱਲੀ-ਜੰਮੂ ਕਟੜਾ ਐਕਸਪ੍ਰੈਸਵੇਅ: ਜ਼ਮੀਨ ਐਕੁਆਇਰ ਕਰਨ ਆਈ ਟੀਮ ਨਾਲ ਕਿਸਾਨਾਂ ਦੀ ਝੜਪ, 6 ਜ਼ਖਮੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਾ ਦੇਣ ਦਾ ਦੋਸ਼

239 Viewsਸ੍ਰੀ ਹਰਗੋਬਿੰਦਪੁਰ (ਬਟਾਲਾ), 11 ਮਾਰਚ ਅੱਜ ਇਥੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਆਈ ਟੀਮ ਅਤੇ ਕਿਸਾਨਾਂ ਵਿਚ ਝੜਪ ਹੋਣ ਕਾਰਨ ਛੇ ਕਿਸਾਨ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਟਾਲਾ ਦੇ ਐੱਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇੱਕ ਟੀਮ ਮੰਗਲਵਾਰ ਸਵੇਰੇ ਦਿੱਲੀ-ਜੰਮੂ ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਦਾ ਕਬਜ਼ਾ ਲੈਣ ਲਈ ਸ੍ਰੀ […]
ਜਥੇਦਾਰ ਗਿਆਨੀ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼, ਨੌਜਵਾਨਾਂ ਨੂੰ ਦਿੱਤੀ ਇਹ ਸੇਧ ਜਥੇਦਾਰ ਨੇ ਹੋਲੇ ਮਹੱਲੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਹੁੱਲੜਬਾਜ਼ੀ ਨਾ ਕਰਨ ਤੇ ਦਸਤਾਰਾਂ ਸਜਾ ਕੇ ਆਉਣ ਲਈ ਕਿਹਾ

256 Views ਅੰਮ੍ਰਿਤਸਰ, 11 ਮਾਰਚ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਮੇਲੇ ਸਮੇਂ ਨਤਮਸਤਕ ਹੋਣ ਵਾਸਤੇ ਆਉਣ ਵਾਲੀ ਸਮੁੱਚੀ ਨੌਜਵਾਨ ਪੀੜ੍ਹੀ […]
ਤਰਨਤਾਰਨ ਜ਼ਿਲ੍ਹੇ ਦੇ ਅਕਾਸਬੀਰ ਸਿੰਘ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦਿਆਂ ਸੜਕ ਹਾਦਸੇ ਵਿੱਚ ਮੌਤ

255 Viewsਤਰਨਤਾਰਨ ਜ਼ਿਲ੍ਹੇ ਦੇ ਅਕਾਸਬੀਰ ਸਿੰਘ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦਿਆਂ ਸੜਕ ਹਾਦਸੇ ਵਿੱਚ ਮੌਤ ਖਾਲੜਾ 11 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ […]
ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ

268 Viewsਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਮਾਨਯੋਗ ਸ੍ਰੀ ਅੰਭਿਮੰਨਿਊ ਰਾਣਾ ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ […]
