ਗਲੋਬਲ ਸਿੱਖ ਕੌਂਸਲ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਾਂ ਨੂੰ ਦਿੱਤੀ ਗਈ ਵਧਾਈ

274 Viewsਇੰਗਲੈਂਡ 12 ਮਾਰਚ : ਗਲੋਬਲ ਸਿੱਖ ਕੌਂਸਲ ਦੇ ਮੁੱਖ ਸੇਵਾਦਾਰ ਵਜੋਂ ਮੈਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਅੰਮ੍ਰਿਤਸਰ ਨੂੰ ਜੀ ਆਇਆਂ ਆਖਦਾ ਹਾਂ। ਭਾਵੇਂ ਹਾਲਾਤ ਜੋ ਵੀ ਰਹੇ ਹੋਣ ਜਾਂ ਅੱਜ ਵੀ ਜੋ ਹੋਣ ਪਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣ ਵਜੋਂ ਸਾਰੀ ਕੌਮ ਆਪ ਜੀ ਵੱਲ ਬਹੁਤ ਉਮੀਦ ਨਾਲ […]

ਤੇਲੰਗਾਨਾ ਸੁਰੰਗ ਹਾਦਸੇ ਵਿੱਚ ਮਾਰੇ ਗਏ ਤਰਨ ਤਾਰਨ ਦੇ ਪਿੰਡ ਚੀਮਾ ਕਲਾ ਦੇ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ 

253 Viewsਤੇਲੰਗਾਨਾ ਸੁਰੰਗ ਹਾਦਸੇ ਵਿੱਚ ਮਾਰੇ ਗਏ ਤਰਨ ਤਾਰਨ ਦੇ ਪਿੰਡ ਚੀਮਾ ਕਲਾ ਦੇ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ   ਬੀਤੇ ਦਿਨੀ ਤੇਲੰਗਾਨਾ ਦੀ ਸ੍ਰੀ ਸੈਲਮ ਸੁਰੰਗ ਵਿੱਚ ਢਿੱਗ ਡਿੱਗਣ ਨਾਲ ਅੱਠ ਨੌਜਵਾਨ ਦੱਬੇ ਗਏ ਸਨ ਜਿਸ ਵਿੱਚ ਪੰਜਾਬ ਦੇ ਤਰਨ ਤਾਰਨ ਜਿਲੇ ਦੇ ਪਿੰਡ ਚੀਮਾ ਕਲਾਂ ਦਾ ਨੌਜਵਾਨ ਵੀ ਸ਼ਾਮਿਲ ਸੀ। ਜਿਸਦਾ ਨਾਮ ਗੁਰਪ੍ਰੀਤ […]

Amritpal Singh ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ

237 Viewsਚੰਡੀਗੜ੍ਹ, 12 ਮਾਰਚ ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਅੱਗੇ ਇਹ ਜਾਣਕਾਰੀ ਅਜਿਹੇ ਮੌਕੇ ਰੱਖੀ ਗਈ ਹੈ ਜਦੋਂ ਅਜੇ ਪਿਛਲੇ ਦਿਨਾਂ […]

ਕਿਉਂ ਹੋ ਰਿਹਾ ਹੈ ਜਥੇਦਾਰ ਕੁਲਦੀਪ ਸਿੰਘ ਜੀ ਦਾ ਵਿਰੋਧ..? ਭਾਈ ਸਰਬਜੀਤ ਸਿੰਘ ਧੂੰਦਾ ਨੇ ਦੱਸੇ ਕਾਰਨ , ਕੀਤੀ ਡੱਟਵੀਂ ਹਮਾਇਤ

301 Viewsਅੰਮ੍ਰਿਤਸਰ 12 ਮਾਰਚ , ਰਾਜਵਿੰਦਰ ਸਿੰਘ ਚਿੱਟੀ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਨੇ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨ ਵਾਲਿਆਂ ‘ਤੇ ਵੀ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਜੈਤੋ […]

ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

223 Viewsਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l  ਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਦੇ ਇਤਹਾਸਿਕ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ l ਬਾਬਾ ਅਮੀਆਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸਿੱਖ ਸਨ l ਇਹ ਨਗਰ ਕੀਰਤਨ ਪਿੰਡ ਅਮੀਸ਼ਾਹ ਦੇ ਪਿੰਡ ਵਾਸੀਆਂ […]

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ 

215 Viewsਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ   ਬੇਸ਼ੱਕ ਕੇਂਦਰ ਸਰਕਾਰ ਦੇ ਸੁਰੱਖਿਆ ਬਲ ਬੀ.ਐਸ.ਐਫ ਵੱਲੋਂ ਸਰਹੱਦਾਂ ‘ਤੇ ਦਿਨ-ਰਾਤ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਡਰੋਨਾਂ ਰਾਹੀਂ ਸਰਹੱਦੀ ਪਿੰਡਾਂ ਤੱਕ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਬਰਬਾਦ ਕਰਨ […]

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਕੀਤਾ ਗਿਆ ਵਿਸ਼ੇਸ਼ ਸਨਮਾਨ

342 Viewsਸੁਲਤਾਨਪੁਰ ਲੋਧੀ 12 ਮਾਰਚ; ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਦੇ ਹੋਏ ਸਿਰੋਪਾਓ ਭੇਂਟ ਕੀਤਾ ਗਿਆ। ਜਥੇਦਾਰ ਗਿਆਨੀ […]