ਸ਼੍ਰੋਮਣੀ ਕਮੇਟੀ ਦੀ ਮੌਜੂਦਾ ਕਾਰਗੁਜਾਰੀ ਤੋਂ ਸਾਬਕਾ ਸਕੱਤਰ ਨਾਖੁਸ਼

266 Viewsਅੰਮ੍ਰਿਤਸਰ:- 13 ਮਾਰਚ ( ਖਿੜਿਆ ਪੰਜਾਬ) ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਸਰੂਪ ਵਾਲੀਆਂ ਧਰੋਹਰ ਸੰਸਥਾਵਾਂ ਹਨ ਸ੍ਰੀ ਅਕਾਲ ਤਖਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਾਜਿਆ ਤਖਤ ਹੈ ਜੋ ਅਜ਼ਾਦ ਪ੍ਰਭੂਸਤਾ ਦਾ ਪ੍ਰਤੀਕ ਹੈ। ਇਹ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਿੱਖ ਪੰਥ ਦੇ ਧਾਰਮਿਕ ਤੇ ਰਾਜਸੀ ਸ਼ਕਤੀ ਦੇ ਸੋਮੇ […]

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 557 ਦੀ ਖੇੜਿਆਂ ਭਰੀ, ਮਾਣਮੱਤੀ – ਸੱਜਰੀ ਸਵੇਰ ਤੇ ਸਮੂਹ ਸਿੱਖ ਕੌਮ ਨੂੰ ਲੱਖ ਲੱਖ ਵਧਾਈਆਂ ! ਸਰਬਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਲਈ ਵੱਧ ਤੋਂ ਵੱਧਆਪਣਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ

479 Viewsਜਰਮਨੀ 13 ਮਾਰਚ : ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਸਾਹਿਬ ਜੀ ਦੇ ਚਲਾਏ, ਨਿਰਾਲੇ ਸਿੱਖ ਪੰਥ ਦੇ 14 ਮਾਰਚ ਪਹਲੀ ਚੇਤ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਅਰੰਭਤਾ ਦੀਆਂ ਸਮੂਹ ਨਾਨਕ ਲੇਵਾ ਸਿੱਖ ਜਗਤ ਨੂੰ ਬਹੁਤ ਬਹੁਤ ਵਧਾਈਆਂ । ਇਹ ਨਾਨਕਸ਼ਾਹੀ ਸੰਮਤ ਦਾ ਨਵ੍ਹਾਂ ਸਾਲ ਸਭ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ।ਉਥੇ […]