ਅੰਮ੍ਰਿਤਸਰ: ਗੁਰੂ ਰਾਮਦਾਸ ਸਰਾਂ ‘ਚ ਪ੍ਰਵਾਸੀ ਮਜ਼ਦੂਰ ਨੇ ਸੰਗਤ ‘ਤੇ ਕੀਤਾ ਹਮਲਾ,

ਅੰਮ੍ਰਿਤਸਰ: ਗੁਰੂ ਰਾਮਦਾਸ ਸਰਾਂ ‘ਚ ਪ੍ਰਵਾਸੀ ਮਜ਼ਦੂਰ ਨੇ ਸੰਗਤ ‘ਤੇ ਕੀਤਾ ਹਮਲਾ,

173 Views  ਅੰਮ੍ਰਿਤਸਰ 14 ਮਾਰਚ 2025 – ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਗੁਰੂ ਰਾਮਦਾਸ ਸਰਾਂ ‘ਚ ਹੰਗਾਮਾ ਹੋਣ ਦੀ ਖ਼ਬਰ ਹੈ। ਇਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਸੇਵਾਦਾਰ ਤੇ ਸੰਗਤ ‘ਤੇ ਹਮਲਾ ਕਰ ਦਿੱਤਾ ਹੈ। ਮਜ਼ਦੂਰ ਨੇ ਲੋਹੇ ਦੀ ਰਾਡ ਨਾਲ ਲੋਕਾਂ ‘ਤੇ ਹਮਲਾ ਕੀਤਾ ਹੈ। ਹਮਲੇ ‘ਚ 2 ਸੇਵਾਦਾਰਾਂ ਸਣੇ 4 ਲੋਕ ਲੋਕ ਜਖ਼ਮੀ ਹੋ…

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

139 Viewsਅੰਮ੍ਰਿਤਸਰ 14 ਮਾਰਚ : ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਭਿੰਡਰਾ ਵਾਲਿਆ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਭੇਟ ਕਰਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਜਥੇਦਾਰ ਗੜਗੱਜ ਬੀਤੀ ਸ਼ਾਮ ਸੰਤ ਗਿਆਨੀ ਰਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਨ…

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

134 Viewsਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ…

Punjab Breaking: ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ
|

Punjab Breaking: ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ

103 Viewsਚੰਡੀਗੜ੍ਹ, 14 ਮਾਰਚ 2025- ਪੰਜਾਬ ਦੇ ਅੰਦਰ ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮੰਗਤ ਰਾਏ ਵਜੋਂ ਹੋਈ ਹੈ। ਮੰਗਤ ਰਾਏ ਮੋਗਾ ਦਾ ਇੰਚਾਰਜ ਸੀ ਅਤੇ ਉਸ ਤੇ ਲੰਘੀ ਰਾਤ ਕਰੀਬ 10 ਵਜੇ ਇਹ ਹਮਲਾ ਹੋਇਆ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।…

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ ੫੫੭ ਦੀ ਆਮਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ ੫੫੭ ਦੀ ਆਮਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼

117 Viewsਅੰਮ੍ਰਿਤਸਰ 14 ਮਾਰਚ : *ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ।।* ਗੁਰੂ ਸਵਾਰੇ ਖ਼ਾਲਸਾ ਜੀ ਅੱਜ ਇੱਕ ਚੇਤ ਸੰਮਤ ੫੫੭ ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ। ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ…