ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ ਹੋਲੀ ਖੇਡ ਰਹੇ ਨੌਜਵਾਨਾਂ ਦਾ ਮੁਸਲਮਾਨ ਭਾਈਚਾਰੇ ਨਾਲ ਹੋਇਆ ਝਗੜਾ; ਪੁਲੀਸ ਵੱਲੋਂ 35 ਖ਼ਿਲਾਫ਼ ਕੇਸ ਦਰਜ

274 Viewsਲੁਧਿਆਣਾ, 15 ਮਾਰਚ ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ ਧਿਰਾਂ ਦੇ ਕਰੀਬ ਦਸ ਜਣੇ ਜ਼ਖਮੀ […]
ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਨਾਲ ਸੰਪੰਨ ਹੋਏ ਹੋਲਾ ਮਹੱਲਾ ਸਬੰਧੀ ਸਮਾਗਮ -ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰ ਤੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰਾਂਗੇ – ਜਥੇਦਾਰ ਕੁਲਦੀਪ ਸਿੰਘ ਗੜਗੱਜ -ਸ਼੍ਰੋਮਣੀ ਕਮੇਟੀ ਨਵੀਂ ਸਿਖਿਆ ਨੀਤੀ ਦੀ ਪੜਚੋਲ ਲਈ ਕਰੇ ਅਕਾਦਮਿਕ ਵਿਦਵਾਨਾਂ ਦੀ ਬੈਠਕ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਮੌੜ ਮੰਡੀ ਬੰਬ ਧਮਾਕਾ ਅੱਤਵਾਦੀ ਘਟਨਾ ’ਚ ਕਾਰਵਾਈ ਕਰਕੇ ਇਨਸਾਫ਼ ਦੇਵੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਮਾਂ-ਬਾਪ ਦੇਖਣ, ਕੀ ਸਾਡਾ ਬੱਚਾ ਊੜਾ ਐੜਾ ਤੇ ਗੁਰਮੁਖੀ ਸਿੱਖ ਰਿਹਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

290 Viewsਸ੍ਰੀ ਅਨੰਦਪੁਰ ਸਾਹਿਬ 15 ਮਾਰਚ, ਸਟਾਫ਼ ਪੱਤਰਕਾਰ- ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਹੋਲੇ ਮਹੱਲੇ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ […]
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਨਾਨਕਸ਼ਾਹੀ ਸੰਮਤ 557 ਦੀ ਆਮਦ ਨੂੰ ਸਮਰਪਿਤ ਕਰਵਾਏ ਗਏ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ ।

291 Viewsਜਰਮਨੀ 15 ਮਾਰਚ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਵੱਲੋ ਪਹਿਲੀ ਚੇਤ ਨਾਨਕਸ਼ਾਹੀ ਸੰਮਤ 557 ਦੇ ਨਵੇਂ ਵਰ੍ਹੇ ਦੀ ਅਰੰਭਤਾ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਲਖਵਿੰਦਰ ਸਿੰਘ , ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਤੇ ਭਾਈ ਚਮਕੌਰ […]
