ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ 

ਡਰੱਗ ਤਸਕਰੀ ਕੇਸ: ਬਿਕਰਮ ਮਜੀਠੀਆ ਕੇਸ ਚ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਉਣ ‘ਤੇ ਜਾਂਚ ਦਾ ਘੇਰਾ ਵਧਾਇਆ- ਵਰੁਣ ਸ਼ਰਮਾ 

67 Views  – ਸਿੱਟ ਮੈਂਬਰ ਨੇ ਕਿਹਾ, ਵਿਦੇਸ਼ ਬੈਠੇ ਦੋਸ਼ੀਆਂ ਨੂੰ ਵਾਪਸ ਲਿਆਉਣ ਲਈ ਹਰ ਹੀਲਾ ਵਰਤਾਂਗੇ – ਕੱਲ੍ਹ ਫੇਰ ਹੋਵੇਗੀ ਮਜੀਠੀਆ ਤੋਂ ਪਟਿਆਲੇ ਚ ਪੁੱਛਗਿੱਛ ਚੰਡੀਗੜ੍ਹ/ਪਟਿਆਲਾ, 17 ਮਾਰਚ 2025 – ਬਿਕਰਮ ਸਿੰਘ ਮਜੀਠੀਆ ਕੇਸ ਦੀ ਸਿਟ ਦੇ ਮੈਂਬਰ ਤੇ ਸੀਨੀਅਰ ਆਈ.ਪੀ.ਐਸ  ਅਫਸਰ ਸ੍ਰੀ ਵਰੁਣ ਸ਼ਰਮਾ ਨੇ ਅੱਜ ਸ਼ਾਮ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ…

ਗੁਰਦੁਆਰਾ ਸ਼੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿੱਚ ਹੋਲੇ ਮੱਹਲੇ ਤੇ ਨਵੇਂ ਸਾਲ ਦੀ ਆਮਦ ਦੇ ਸਮਾਗਮ ਵਿੱਚ ਵਰਲਡ ਸਿੱਖ ਪਾਰਲੀਮੈਂਟ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ।

ਗੁਰਦੁਆਰਾ ਸ਼੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ ਵਿੱਚ ਹੋਲੇ ਮੱਹਲੇ ਤੇ ਨਵੇਂ ਸਾਲ ਦੀ ਆਮਦ ਦੇ ਸਮਾਗਮ ਵਿੱਚ ਵਰਲਡ ਸਿੱਖ ਪਾਰਲੀਮੈਂਟ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ।

63 Views ਜਰਮਨੀ 17 ਮਾਰਚ (ਖਿੜਿਆ ਪੰਜਾਬ) ਗੁਰਦੁਆਰਾ ਦਸ਼ਮੇਸ਼ ਦਰਬਾਰ ਸ੍ਰੀ ਗੁਰੂ ਸਿੰਘ ਸਭਾ ਕੋਲਨ ਵਿਖੇ ਨਾਨਕਸ਼ਾਹੀ ਸੰਮਤ 557, ਦਿੱਲੀ ਫਤਿਹ ਦਿਵਸ ਅਤੇ ਹੋਲਾ ਮਹੱਲਾ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਦੀਵਾਨ ਸਜਾਏ ਗਏ , ਇਸ ਵਕਤ ਗੁਰਬਾਣੀ ਪਾਠ , ਇਲਾਹੀ ਕੀਰਤਨ ਤੋਂ ਇਲਾਵਾ ਹਫਤਾਵਾਰੀ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾ ਹੋਰਾਂ…

Punjab News ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਧਾਮੀ ਨੂੰ ਮਨਾਉਣ ਲਈ ਸਾਰੇ ਕਮੇਟੀ ਮੈਂਬਰ ਹੁਸ਼ਿਆਰਪੁਰ ਜਾਣਗੇ

Punjab News ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਧਾਮੀ ਨੂੰ ਮਨਾਉਣ ਲਈ ਸਾਰੇ ਕਮੇਟੀ ਮੈਂਬਰ ਹੁਸ਼ਿਆਰਪੁਰ ਜਾਣਗੇ

66 Viewsਅੰਮ੍ਰਿਤਸਰ,17 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ…