ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

337 Viewsਸ੍ਰੀ ਅੰਮ੍ਰਿਤਸਰ, 19 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ […]

Farmers Detained: ਪੰਜਾਬ ਪੁਲੀਸ ਦਾ ਵੱਡਾ ਐਕਸ਼ਨ, ਚੰਡੀਗੜ੍ਹੋਂ ਪਰਤਦੇ ਡੱਲੇਵਾਲ਼, ਪੰਧੇਰ ਤੇ ਹੋਰ ਆਗੂ ਹਿਰਾਸਤ ’ਚ ਲਏ ਕਿਸਾਨ ਆਗੂਆਂ ਨੂੰ ਪਟਿਆਲਾ ਨੇੜੇ ਕਸਬਾ ਬਹਾਦਰਗੜ੍ਹ ਦੇ ਕਮਾਂਡੋ ਟਰੇਨਿੰਗ ਸੈਂਟਰ ਲਿਜਾਇਆ ਗਿਆ; ਢਾਬੀ ਗੁੱਜਰਾਂ ਬਾਰਡਰ ਮਗਰੋਂ ਸ਼ੰਭੂ ਬਾਰਡਰ ’ਤੇ ਵੀ ਪੁਲੀਸ ਦਾ ਐਕਸ਼ਨ; ਪੁਲੀਸ ਨੇ ਮੁੱਖ ਸਟੇਜ ਤੋੜੀ; ਕਿਸਾਨਾਂ ਨੂੰ ਹਿਰਾਸਤ ’ਚ ਲੈ ਕੇ ਬੱਸਾਂ ’ਚ ਬਿਠਾਇਆ; ਪਟਿਆਲਾ ’ਚ ਇੰਟਰਨੈੱਟ ਸੇਵਾਵਾਂ ਬੰਦ

371 Viewsਚੰਡੀਗੜ੍ਹ, 19 ਮਾਰਚ Farmers Detained ਪੁਲੀਸ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਵਾਪਸ ਸ਼ੰਭੂ ਤੇ ਖਨੌਰੀ ਮੋਰਚਿਆਂ ਉਤੇ ਪਰਤਦੇ ਸਮੇਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ਼, ਸਰਵਣ ਸਿੰਘ ਪੰਧੇਰ ਅਤੇ ਅਮਿੰਨਿਊ ਕੋਹਾੜ ਤੇ ਹੋਰ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਕਿਸਾਨ ਆਗੂਆਂ ਨੂੰ ਪਟਿਆਲਾ ਨੇੜੇ ਕਸਬਾ ਬਹਾਦਰਗੜ੍ਹ ਦੇ ਕਮਾਂਡੋ ਟਰੇਨਿੰਗ ਸੈਂਟਰ ਲਿਜਾਇਆ […]

ਅਕਾਲੀ ਦਲ ਨੇ ਹਿਮਾਚਲ ਤੇ ਹੋਰ ਪਹਾੜੀ ਰਾਜਾਂ ’ਚ ਸਿੱਖ ਸ਼ਰਧਾਲੂਆਂ ਤੇ ਸੈਲਾਨੀਆਂ ’ਤੇ ਹਮਲੇ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਦੀ ਕੀਤੀ ਨਿਖੇਧੀ

230 Views  – ਕੇਂਦਰੀ ਗ੍ਰਹਿ ਮੰਤਰੀ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਤੁਰੰਤ ਮੀਟਿੰਗ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 19 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ […]

CM ਮਾਨ ਨੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ: 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦਿੱਤੀਆਂ

214 ViewsCM ਮਾਨ ਨੇ ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ: 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦਿੱਤੀਆਂ – ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ – ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ […]