ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਜਰਮਨੀ ਵੱਲੋ 24 ਮਾਰਚ ਦਿਨ ਸੋਮਵਾਰ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਪ੍ਰਤੀ ਸਾਧ ਸੰਗਤ ਵਿੱਚ ਭਰੀ ਉਤਸ਼ਾਹ।

401 Viewsਲਾਇਪਸ਼ਿਗ 21 ਮਾਰਚ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਈਪਸ਼ਿਗ ਵਿਖੇ ਨਗਰ ਕੀਰਤਨ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਜਾ ਰਿਹਾ ਹੈ। ਜਿਸ ਦਾ ਮੁੱਖ ਮਕਸਦ ਹੈ ਸਿੱਖ ਕੌਮ ਦੇ ਮਹਾਨ ਵਿਰਸੇ ਤੇ ਪਰੰਪਰਾ ਤੋ ਵਿਦੇਸ਼ੀਆਂ ਨੂੰ ਜਾਣੂੰ […]
