ਧਰਮ ਪ੍ਰਚਾਰ ਲਹਿਰ ਦੀ ਵਿਉਂਦਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ
118 Viewsਸ੍ਰੀ ਅੰਮ੍ਰਿਤਸਰ, 22 ਮਾਰਚ 2025 – ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤਸਰ ਮਾਝਾ ਜ਼ੋਨ ਦੇ ਸਮੂਹ ਪ੍ਰਚਾਰਕ, ਨਿਗਰਾਨ, ਢਾਡੀ…