ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ 21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ
274 Viewsਸ੍ਰੀ ਅਨੰਦਪੁਰ ਸਾਹਿਬ, 24 ਮਾਰਚ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ. ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ…
