13 ਸਾਲਾਂ ਬੱਚੇ ਨੇ ਜਾਅਲੀ ਇੰਸਟਾਗਰਾਮ ਖਾਤਾ ਬਣਾ ਕੇ ਪਿਤਾ ਤੋਂ ਮੰਗੀ ਫਿਰੌਤੀ ਨਾਨਕੇ ਜਾਣ ਦਾ ਪ੍ਰੋਗਰਾਮ ਟਾਲਣਾ ਚਾਹੁੰਦਾ ਸੀ ਨਾਬਾਲਗ; 90 ਲੱਖ ਰੁਪਏ, ਇੱਕ ਫਾਰਚੂਨਰ ਗੱਡੀ, ਬਿਟਕੁਆਇਨ ਦੀ ਮੰਗ ਕੀਤੀ

265 Viewsਮੁਕਤਸਰ, 25 ਮਾਰਚ ਲੰਬੀ ਵਿਧਾਨ ਸਭਾ ਹਲਕੇ ਦੇ ਇੱਕ ਪਿੰਡ ਵਿਚ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ ਜਿਥੇ ਇੱਕ 13 ਸਾਲਾ ਲੜਕੇ ਨੇ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਤੋਂ ਬਚਣ ਲਈ ਇਕ ਵੱਡੀ ਚਾਲ ਚਲਾਈ। ਲੜਕੇ ਨੇ ਇਕ ਜਾਅਲੀ ਇੰਸਟਾਗ੍ਰਾਮ ਅਕਾਊਂਟ ਬਣਾਇਆ ਅਤੇ ਆਪਣੇ ਪਿਤਾ ਨੂੰ ਫਿਰੌਤੀ ਦਾ ਸੁਨੇਹਾ ਭੇਜਿਆ, ਜਿਸ ਵਿੱਚ 90 ਲੱਖ ਰੁਪਏ, […]

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਤਖ਼ਤਾਂ ਦੇ ਜਥੇਦਾਰਾਂ ਨੂੰ ਫ਼ਾਰਗ ਕਰਨ ਦੇ ਮਤੇ ਰੱਦ ਕਰਨ ਦੀ ਮੰਗ

255 Viewsਅੰਮ੍ਰਿਤਸਰ, 25 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਚਾਰ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਇੱਕ ਪੱਤਰ ਸੌਂਪ ਕੇ ਤਿੰਨੋਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਦੋਵੇਂ ਮਤੇ ਰੱਦ ਕਰਨ ਸਬੰਧੀ ਏਜੰਡਾ ਜਨਰਲ ਹਾਊਸ ਦੀ ਮੀਟਿੰਗ ਵਿੱਚ ਰੱਖਣ ਦੀ ਅਪੀਲ ਕੀਤੀ ਹੈ। […]

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਮੰਤਰੀ ਭੁੱਲਰ ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ

259 Viewsਚੰਡੀਗੜ੍ਹ, 25 ਮਾਰਚ 2025- ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ […]

RSS ਆਗੂ ਰੁਲਦਾ ਸਿੰਘ ਕਤਲ ਕੇਸ ’ਚ ਜਗਤਾਰ ਤਾਰਾ ਤੇ ਰਮਨਦੀਪ ਗੋਲਡੀ ਬਰੀ

267 Viewsਪਟਿਆਲਾ, 25 ਮਾਰਚ ਆਰਐਸਐਸ ਦੇ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਪਟਿਆਲਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਤਾਰਾ ਤੇ ਗੋਲਡੀ ਦੀ ਤਰਫੋਂ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਨੇ […]

ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਮਿਲੀ ਜ਼ਮਾਨਤ

250 Viewsਚੰਡੀਗੜ੍ਹ: ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਰਾਹਤ ਮਿਲੀ ਹੈ। ਦਰਅਸਲ ਨਰਾਇਣ ਸਿੰਘ ਚੌੜਾ ਨੂੰ ਕੁਝ ਸਮੇਂ ਪਹਿਲਾਂ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਉਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਸਲ ਵਿਚ ਜਿਸ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਨੇ ਕੀਤੀ […]