ਮੌਜੂਦਾ ਸੰਘਰਸ਼ ਵਿੱਚ ਪੰਜ ਦਹਾਕਿਆਂ ਤੱਕ ਅਹਿਮ ਯੋਗਦਾਨ ਪਾਉਣ ਵਾਲੇ ਭਾਈ ਮਹਿਲ ਸਿੰਘ ਬੱਬਰ ਨੂੰ ਕੇਸਰੀ ਪ੍ਰਣਾਮ-ਜਥੇਦਾਰ ਵਧਾਵਾ ਸਿੰਘ ਬੱਬਰ
180 Viewsਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫੁਰਮਾਨ ‘ਚਲਿਆ ਪਤਿ ਸਿਉ ਜਨਮੁ ਸਵਾਰ ਵਾਜਾ ਵਾਇਸੀ’ ਅਨੁਸਾਰ, ਗੁਰਸਿੱਖੀ ਜੀਵਨ ਜੀਅ ਕੇ, ਨਾਮ ਬਾਣੀ ਦੇ ਲਾਹੇ ਲੈ ਕੇ ਅਤੇ ਮੌਜੂਦਾ ਸਿੱਖ ਸੰਘਰਸ਼ ਵਿੱਚ ਆਪਣਾ ਹਿੱਸਾ ਪਾ ਕੇ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਜੀ ਬੱਬਰ ਗੁਰਪੁਰੀ ਸਿਧਾਰ ਗਏ ਹਨ । ਭਾਈ ਸਾਹਿਬ…