ਮਾਤਾ ਮਨਜੀਤ ਕੌਰ ਜੀ ਦੀ ਯਾਦ ਵਿੱਚ ਅੰਤਿਮ ਅਰਦਾਸ ਸਮਾਗਮ ਪਿੰਡ ਡੱਲ ਵਿਖੇ ਹੋਈ।

306 Views ਖਾਲੜਾ 27 ਮਾਰਚ : ਉੱਘੇ ਸਿੱਖ ਪ੍ਰਚਾਰਕ ਭਾਈ ਗੁਰਸ਼ਰਨ ਸਿੰਘ ਡੱਲ ਜੀ ਦੇ ਮਾਤਾ ਮਨਜੀਤ ਕੌਰ ਜੀ (78 ਸਾਲ ) ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਅੱਜ ਉਹਨਾਂ ਦੇ ਗ੍ਰਹਿ ਪਿੰਡ ਡੱਲ ਜਿਲਾ ਤਰਨ ਤਾਰਨ ਵਿਖੇ ਅੰਤਿਮ ਅਰਦਾਸ ਸਮਾਗਮ ਹੋਏ । ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ […]
ਬਾਬਾ ਹਰਨਾਮ ਸਿੰਘ ਧੁੰਮੇ ਵਲੋਂ ਸੱਦਿਆ ਇਕੱਠ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਤੋਂ ਪ੍ਰੇਰਿਤ-: ਆਵਾਜ਼ ਏ ਕੌਮ।

415 Viewsਅਮ੍ਰਿਤਸਰ 27 ਮਾਰਚ : ਜ਼ਿਕਰਯੋਗ ਹੈ ਕਿ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲ਼ਿਆਂ ਨੇ ਦਮਦਮੀ ਟਕਸਾਲ ਦੇ ਮੁੱਖ ਸੇਵਾਦਾਰ ਹੁੰਦਿਆਂ ਖ਼ਾਲਸਾ ਪੰਥ ਦੀ ਅਗਵਾਈ ਕੀਤੀ, ਪੰਥ ਵਿਰੋਧੀ ਤਾਕਤਾਂ ਨੂੰ ਵੀ ਨੱਥ ਪਾਈ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਦਿਨ-ਰਾਤ ਇੱਕ ਕਰ ਦਿੱਤਾ ਪਰ ਬਾਬਾ ਹਰਨਾਮ ਸਿੰਘ ਧੁੰਮਾ ਉਸ ਤਰੀਕੇ ਨਾਲ ਕਾਰਜ ਕਰਨ ਵਿਚ ਅਸਫ਼ਲ […]
ਸ਼ਹੀਦ ਦੀ ਧੀ ਨੂੰ ਮਿਲਿਆ ਇਨਸਾਫ, ਕੰਵਰਜੀਤ ਸਿੰਘ ਯੂ.ਐੱਸ.ਏ. ਅਤੇ ਕਰਨਜੀਤ ਸਿੰਘ ਨੇ ਮੰਗੀ ਮਾਫ਼ੀ

216 Viewsਅੰਮ੍ਰਿਤਸਰ, 27 ਮਾਰਚ (ਖਿੜਿਆ ਪੰਜਾਬ): ਪਿਛਲੇ ਦਿਨੀਂ 4 ਮਾਰਚ ਨੂੰ ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ ਕਿਤਾਬ ਦੇ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਸ਼ਹੀਦ ਭਾਈ ਬਲਵਿੰਦਰ ਸਿੰਘ ਪੰਜੋਲਾ ਦੀ ਸਪੁੱਤਰੀ ਬੀਬੀ ਕਿਰਨਜੀਤ ਕੌਰ ਖ਼ਾਲਸਾ ਨੇ ਪੰਥ ਦੀ ਕਚਹਿਰੀ ‘ਚ ਇੱਕ […]
ਗਲੋਬਲ ਸਿੱਖ ਕੌਂਸਲ ਨੇ ਸ੍ਰ : ਅੰਮ੍ਰਿਤਪਾਲ ਸਿੰਘ ਸਚਦੇਵਾ ਨੂੰ ਲਗਾਤਾਰ ਚੌਥੇ ਕਾਰਜਕਾਲ ਲਈ ਦੇ ਪ੍ਰਧਾਨ ਵਜੋਂ ਦੁਬਾਰਾ ਚੁਣਿਆ ।

236 Viewsਜਰਮਨੀ 27 ਮਾਰਚ ( ਸੰਦੀਪ ਸਿੰਘ ਖਾਲੜਾ) ਗਲੋਬਲ ਸਿੱਖ ਕੌਂਸਲ ਵਲੋਂ ਬਹੁਤ ਹੀ ਮਾਣ ਅਤੇ ਖੁਸ਼ੀ ਨਾਲ ਸ. ਅੰਮ੍ਰਿਤਪਾਲ ਸਿੰਘ ਸਚਦੇਵਾ ਨੂੰ ਲਗਾਤਾਰ ਚੌਥੇ ਕਾਰਜਕਾਲ ਲਈ ਆਪਣੇ ਪ੍ਰਧਾਨ ਵਜੋਂ ਦੁਬਾਰਾ ਚੁਣੇ ਜਾਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨੂੰ ਐਤਵਾਰ, 23 ਮਾਰਚ, 2025 ਨੂੰ ਸ਼ਾਮ 7:30 ਵਜੇ (ਭਾਰਤੀ ਸਮੇਂ ਅਨੁਸਾਰ) ਹੋਈ ਜੀ. ਐਸ. ਸੀ. […]
ਜਲਾਵਤਨੀ ਯੋਧੇ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦਾ ਅਕਾਲ ਚਲਾਣਾ ਸਿੱਖ ਕੌਮ ਲਈ ਨਾ ਪੂਰਿਆ ਜਾਣ ਵਾਲਾ ਘਾਟਾ – ਵਰਲਡ ਸਿੱਖ ਪਾਰਲੀਮੈਟ

680 Viewsਜਰਮਨੀ 27 ਮਾਰਚ : ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਸਵਿੰਦਰ ਸਿੰਘ ਹਾਲੈਡ, ਭਾਈ ਭਗਤ ਸਿੰਘ , ਭਾਈ ਮਨਬੀਰ ਸਿੰਘ ਕਨੇਡਾ ਭਾਈ ਪਿ੍ਰਤਪਾਲ ਸਿੰਘ ਸਵਿਟਜਲੈਡ ਭਾਈ ਸਤਨਾਮ ਸਿੰਘ ਫਰਾਂਸ ਨੇ ਪ੍ਰੈਸ ਦੇ ਨਾਂ […]
