30 ਮਾਰਚ ਤੜਕੇ ਦੋ ਵਜੇ ਹੋ ਜਾਣਗੀਆਂ ਯੂਰਪ ਦੀਆਂ ਤਮਾਮ ਘੜੀਆਂ ਇਕ ਘੰਟੇ ਲਈ ਅੱਗੇ।
225 Viewsਇਟਲੀ 28 ਮਾਰਚ : ਜਦੋਂ ਦੀ ਯੂਰਪੀਅਨ ਯੂਨੀਅਨ ਹੋਂਦ ਵਿੱਚ ਆਈ ਹੈ ਉਦੋ ਤੋਂ ਯੂਰਪੀਅਨ ਦੇਸ਼ਾਂ ਵਿੱਚ ਸਾਲ ਦੇ ਮਾਰਚ ਤੇ ਅਕਤੂਬਰ ਮਹੀਨੇ ਸਮਾਂ ਬਦਲਦਾ ਹੈ। ਜਿਸ ਅਨੁਸਾਰ ਇਹਨਾਂ ਦੋਸ਼ਾਂ ਵਿੱਚ ਅਕਤੂਬਰ ਮਹੀਨੇ ਦੇ ਆਖ਼ਰੀ ਐਤਵਾਰ ਘੜੀ ਦਾ ਸਮਾਂ ਇੱਕ ਘੰਟਾ ਪਿੱਛੇ ਤੇ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਘੜ੍ਹੀ ਦਾ ਸਮਾਂ ਇੱਕ ਘੰਟਾ ਅੱਗੇ…
