Punjab News – Pastor Bajinder: ਪਾਸਟਰ ਬਜਿੰਦਰ ਤੋਂ ਦੁਖੀ ਦੋ ਬੀਬੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮਦਦ ਦੀ ਅਪੀਲ

241 Viewsਅੰਮ੍ਰਿਤਸਰ, 29 ਮਾਰਚ Punjab News – Pastor Bajinder: ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਨੂੰ ਨਿਆ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ। ਇਹਨਾਂ ਦੋ ਬੀਬੀਆਂ ਨੇ ਪਾਸਟਰ ਬਜਿੰਦਰ (Pastor Bajinder) ਵੱਲੋਂ […]

Punjab News: ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਵਿਧੀ ਵਿਧਾਨ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਸੁਝਾਅ ਮੰਗੇ ਸੁਝਾਅ ਭੇਜਣ ਲਈ ਈਮੇਲ ਅਤੇ ਵਟਸ ਐਪ ਨੰਬਰ ਜਾਰੀ ਕੀਤਾ

184 Viewsਅੰਮ੍ਰਿਤਸਰ, 29 ਮਾਰਚ ਬਜਟ ਇਜਲਾਸ ਵਿੱਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਵਿਧੀ ਵਿਧਾਨ ਬਣਾਉਣ ਦਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਿਸ਼ਾ ਵਿੱਚ ਪ੍ਰਕਿਰਿਆ ਆਰੰਭ ਦਿੱਤੀ ਹੈ ਜਿਸ ਤਹਿਤ ਸਿੱਖ ਪੰਥ ਕੋਲੋਂ ਸੁਝਾਅ ਮੰਗੇ ਗਏ ਹਨ ਅਤੇ ਸੁਝਾਅ ਭੇਜਣ ਵਾਸਤੇ ਈਮੇਲ ਅਤੇ […]

ਅੱਜ ਪੰਜਾਬ ਸਰਕਾਰ ਵੱਲੋਂ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਐਲੀਮੈੰਟਰੀ ਸਕੂਲ ਲੜਕੀਆਂ (ਖਾਲੜਾ) ਵਿਖੇ ਪ੍ਰੋਗਰਾਮ ਕਰਵਾਇਆ ਗਿਆ।

253 Viewsਖਾਲੜਾ 29 ਮਾਰਚ : ਪੰਜਾਬ ਸਰਕਾਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ,ਵੱਲੋਂ ਸ਼ੁਰੂ ਕੀਤੀ ਗਈ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਅੱਜ ਪ੍ਰਿੰਸੀਪਲ ਗੁਰਦੇਵ ਸਿੰਘ ਅਤੇ ਗ੍ਰਾਮ ਪੰਚਾਇਤ ਖਾਲੜਾ ਤੇ ਸਟਾਫ ਨੇ ਸਾਲਾਨਾ ਪ੍ਰੀਖਿਆ ਵਿਚ ਅਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਗੁਰਭੇਜ ਸਿੰਘ, ਪਰਮਿੰਦਰ ਸਿੰਘ ਹੀਰਾ , ਸਰਪੰਚ […]

ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ ।

240 Viewsਲਾਇਪਸ਼ਿਗ 29 ਮਾਰਚ: ਖਾਲਸਾਈ ਜਾਹੋ-ਜਲਾਲ ਦਾ ਪ੍ਰਗਟਾਵਾ, ਸਿੱਖ ਕੌਮ ਦੀ ਵਿਲੱਖਣਤਾ ਸਰਬੱਤ ਦਾ ਭਲਾ ਗੁਰੂ ਸਿਧਾਂਤ ਨੂੰ ਦਰਸਾਉਣ ਲਈ ਸਮੂਹ ਸਾਧ ਸੰਗਤ ਦੇ ਉੱਦਮ ਨਾਲ ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਅਲੌਕਿਕ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ। ਲਾਇਪਸ਼ਿਗ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੀ ਆਰੰਭਤਾ ਸੰਨ 1994 ਈ. ਨੂੰ ਹੋਈ ਜੋ 21 […]