ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋਂ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੇ ਯੋਧੇ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਅਰਪਣ ਕੀਤੇ ਗਏ ਸ਼ਰਧਾਂ ਦੇ ਫੁੱਲ ਜਥੇਦਾਰ ਵਧਾਵਾ ਸਿੰਘ ਬੱਬਰ ਦਾ ਸ਼ਰਧਾਂਜਲੀ ਸੰਦੇਸ਼ ਕੀਤਾ ਗਿਆ ਸੰਗਤਾਂ ਨਾਲ ਸਾਂਝਾ
160 Viewsਫਰੈਕਫੋਰਟ 30 ਮਾਰਚ: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ…