ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ – ਕੇਜਰੀਵਾਲ – ਸਾਡਾ ਮਿਸ਼ਨ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ-ਕੇਜਰੀਵਾਲ – ਕਿਹਾ- ‘ਨਸ਼ਿਆਂ ਖਿਲਾਫ ਆਪ’ ਸਰਕਾਰ ਜੰਗ ਲੜ ਰਹੀ ਹੈ, ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸਕਰ ਫੜੇ ਜਾ ਚੱਕੇ ਹਨ, ਕਈ ਸੂਬਾ ਛੱਡ ਕੇ ਭੱਜ ਗਏ

222 Views  ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ 2025 – ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਮਿਸ਼ਨ ਦੀ ਰੂਪ-ਰੇਖਾ ਪੇਸ਼ ਕੀਤੀ। ਇਸਨੂੰ ਸੂਬੇ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਦੱਸਦੇ ਹੋਏ, […]

ਖੜਕਾ-ਦੜਕਾ : ਬੁੱਢਾ ਦਲ ਦੀ ਛਾਉਣੀ ਤੇ ਧਾਰਾ 145 ਲਗਾਉਣਾ ਗਲਤ: ਬਾਬਾ ਬਲਬੀਰ ਸਿੰਘ

331 Viewsਜਿਸ ਕੋਲ ਦਸਤਾਵੇਜ ਮੁਕੰਮਲ ਹਨ ਨੂੰ ਸੇਵਾ ਸੰਭਾਲ ਸੌਂਪੀ ਜਾਵੇ ਸੁਲਤਾਨਪੁਰ ਲੋਧੀ, 1 ਅਪ੍ਰੈਲ 2025 : ਅੱਜ ਇੱਥੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼੍ਰ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਪਹੁੰਚੇ ਤੇ ਉਨ੍ਹਾਂ ਵੱਲੋਂ ਬੁੱਢਾ ਦਲ ਦੀ ਛਾਉਣੀ ਗੁ: ਸ੍ਰੀ ਅਕਾਲ ਬੁੰਗਾ ਸਾਹਿਬ ਦੇ ਘਟਨਾਕ੍ਰਮ `ਤੇ ਵੱਡਾ ਬਿਆਨ ਦਿੱਤਾ […]

ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਪੰਜਵੀਂ ਸਿਟ ਕਾਇਮ ਏਆਈਜੀ ਵਰੁਣ ਸ਼ਰਮਾ ਨੂੰ ਬਣਾਇਆ ਗਿਆ ਸਿਟ ਦਾ ਨਵਾਂ ਮੁਖੀ

249 Viewsਪਟਿਆਲਾ, 31 ਮਾਰਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਜਾਂਚ ਢਿੱਲੀ ਰਫ਼ਤਾਰ ਨਾਲ ਅੱਗੇ ਵਧਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਪੁਲੀਸ ਨੇ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਅਤੇ ਉਸ ਦੇ ਦੋ ਹੋਰ ਮੈਂਬਰਾਂ ਨੂੰ ਮੁੜ ਬਦਲ ਦਿੱਤਾ ਹੈ। ਕਾਂਗਰਸ ਹਕੂਮਤ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ […]

ਵੱਡੀ ਖ਼ਬਰ: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਾਕਾਰ ਮਾਮਲੇ ‘ਚ ਹੋਈ ਉਮਰ ਕੈਦ

275 Views  ਚੰਡੀਗੜ੍ਹ, 1 ਅਪ੍ਰੈਲ 2025- ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ। ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ […]