Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

232 Viewsਚੰਡੀਗੜ੍ਹ, 2 ਅਪਰੈਲ Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ […]

ਪੰਜਾਬ ‘ਉਡਤਾ ਪੰਜਾਬ’ ਨਹੀਂ ਬਲਕਿ ‘ਦੌੜਦਾ ਅਤੇ ਚੜ੍ਹਦੀ ਕਲਾ ਵਾਲਾ ਪੰਜਾਬ’ ਹੈ: ਜਥੇਦਾਰ ਗੜਗੱਜ

203 Viewsਅੰਮ੍ਰਿਤਸਰ, 2 ਅਪਰੈਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਦੋਸ਼ ਲਾਇਆ ਕਿ ਪੰਜਾਬ ਖ਼ਿਲਾਫ਼ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ ਦਾ ਇਹ ਬਿਆਨ ਸਾਬਤ ਸੂਰਤ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਵੱਲੋਂ ਭਾਰਤ ਦੇ […]

ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ ਸੁਰੱਖਿਆ ਹਟਾਉਣਾ ਘਟੀਆ ਪੱਧਰ ਦੀ ਸਿਆਸਤ: ਸੁਖਬੀਰ

227 Viewsਚੰਡੀਗੜ੍ਹ, 2 ਅਪਰੈਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੈੱਡ ਪਲੱਸ ਕੈਟਾਗਰੀ ਸੁਰੱਖਿਆ ਹਟਾਏ ਜਾਣ ਮਗਰੋਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਜਿਵੇਂ ਸਿੱਧੂ ਮੂਸੇਵਾਲਾ ਨਾਲ ਹੋਇਆ ਹੈ, ਉਸ ਤਰ੍ਹਾਂ ਸਰਕਾਰ ਉਨ੍ਹਾਂ ਦਾ ਵੀ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ […]

ਜੇਲ ਤੋਂ ਜੇਲ ਤੱਕ ਕਿਵੇਂ ਪਹੁੰਚਿਆ ਬਲਜਿੰਦਰ ਮਸੀਹ? – ਗੁਰਨਿਸ਼ਾਨ ਸਿੰਘ ਪੁਰਤਗਾਲ

300 Viewsਕੌਣ ਹੈ ਬਲਜਿੰਦਰ ਮਸੀਹ…? ਜਿਸਨੂੰ ਇਸਦੇ ਮੰਨਣ ਵਾਲੇ ਕਹਿੰਦੇ ਹਨ ਪਾਪਾ ਜੀ ਪਰ ਪੀੜਿਤ ਔਰਤ ਨੇ ਇਸਨੂੰ ਕਿਹਾ, “ਸਾਈਕੋ”…! ਜਿਸਨੂੰ ਹੁਣ ਅਦਾਲਤ ਵੱਲੋਂ ਬਲਾਤਕਾਰ ਦੇ ਦੋਸ਼ ਵਜੋਂ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਬਲਜਿੰਦਰ ਪਾਸਟਰ ਦਾ ਜਨਮ ਹਰਿਆਣਾ ਦੇ ਯਮੁਨਾਨਗਰ ਵਿੱਚ ਇੱਕ ਹਿੰਦੂ ਜੱਟ ਪਰਿਵਾਰ ਵਿੱਚ ਹੋਇਆ। ਉਸਦੀ ਜਿੰਦਗੀ ਵਿੱਚ ਬਦਲਾਵ ਉਦੋਂ ਆਇਆ […]

ਸ਼੍ਰੋਮਣੀ ਕਵੀਸ਼ਰ ਗਿਆਨੀ ਜਰਨੈਲ ਸਿੰਘ ਸਭਰਾ ਯਾਦਗਾਰੀ ਕਵੀਸ਼ਰੀ ਦਰਬਾਰ 6 ਅਪ੍ਰੈਲ ਐਤਵਾਰ ਨੂੰ ਗੁਰਦੁਆਰਾ ਕਿਲਾ ਸਾਹਿਬ ਪਿੰਡ ਸਭਰਾ (ਤਰਨ ਤਾਰਨ) ਵਿਖੇ ਕਰਵਾਇਆ ਜਾ ਰਿਹਾ ਹੈ

660 Viewsਸਭਰਾ 2 ਅਪ੍ਰੈਲ : ਸ਼੍ਰੋਮਣੀ ਕਵੀਸ਼ਰ ਗਿਆਨੀ ਜਰਨੈਲ ਸਿੰਘ ਸਭਰਾ ਯਾਦਗਾਰੀ ਕਵੀਸ਼ਰੀ ਦਰਬਾਰ 6 ਅਪ੍ਰੈਲ 2025 ਐਤਵਾਰ ਨੂੰ ਗੁਰਦੁਆਰਾ ਕਿਲਾ ਸਾਹਿਬ ਪਿੰਡ ਸਭਰਾ ਤਹਿਸੀਲ ਪੱਟੀ ਜਿਲਾ ਤਰਨ ਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸੁਭਰਾ ਘੋਰਾ ਵੱਲੋਂ ਸਮੂਹ ਸਮੂਹ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ […]