ਗਲੋਬਲ ਸਿੱਖ ਕੌਂਸਲ ਵਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਫਰੀ ਵਿੱਦਿਅਕ ਸੈਂਟਰਾਂ ਦੀ ਕਾਮਯਾਬ ਮੀਟਿੰਗ।

499 Viewsਦੁਬਈ 3 ਅਪ੍ਰੈਲ : ਗਲੋਬਲ ਸਿੱਖ ਕੌਂਸਲ ਵਲੋਂ ਪੰਜਾਬ ਵਿੱਚ ਕੋਈ 80 ਪਿੰਡਾਂ ਵਿੱਚ ਬਿਲਕੁੱਲ ਫਰੀ ਵਿੱਦਿਅਕ ਸੈਂਟਰ ਚਲਾਏ ਜਾ ਰਹੇ ਹਨ। ਇਨ੍ਹਾਂ ਸੈਂਟਰਾਂ ਵਿੱਚ ਲੋੜਵੰਦ ਬੱਚਿਆਂ ਨੂੰ ਸਕੂਲ ਦਾ ਕੰਮ, ਖੇਡਾਂ, ਗੁਰਬਾਣੀ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਹ ਸੈਂਟਰ ਉਪਦੇਸ਼ ਚਹੁ ਵਰਨਾ ਕਉ ਸਾਂਝਾ ਦੇ ਆਧਾਰ ਤੇ ਚਲਾਏ ਜਾ ਰਹੇ ਹਨ। ਅਤੇ ਹਰ […]
ਪੰਜਾਬ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

238 Views – ‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ ਚੰਡੀਗੜ੍ਹ, 3 ਅਪਰੈਲ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ […]
Punjab News: ਪੁਲੀਸ ਨਾਕਾਬੰਦੀ ਦੌਰਾਨ ਦੋ ਵਿਅਕਤੀ ਅਸਲੇ ਸਮੇਤ ਕਾਬੂ

253 Viewsਅੰਮ੍ਰਿਤਸਰ, 3 ਅਪਰੈਲ Punjab News: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਦੋ ਪਿਸਤੌਲ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਦਿਲਰਾਜ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਦੋਵੇਂ ਵਾਸੀ ਪਿੰਡ ਕਾਲੀਆਂ ਸਕੱਤਰਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 30 ਬੋਰ […]
Waqf Bill ਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀ ਸ਼੍ਰੋਮਣੀ ਕਮੇਟੀ ਵੱਲੋਂ ਵਕਫ਼ ਸੋਧ ਬਿੱਲ ਦਾ ਵਿਰੋਧ

201 Viewsਅੰਮ੍ਰਿਤਸਰ, 3 ਅਪਰੈਲ Waqf Bill ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ […]
