Bhikhiwind : 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ, ਪਰਿਵਾਰ ਨੇ ਕਤਲ ਦਾ ਲਗਾਇਆ ਦੋਸ਼

282 ViewsBhikhiwind : 4 ਅਪ੍ਰੈਲ 2025. 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਗੰਦੇ ਨਾਲੇ ‘ਚੋਂ ਮਿਲੀ, ਪਰਿਵਾਰ ਨੇ ਕਤਲ ਦਾ ਲਗਾਇਆ ਦੋਸ਼ 4 ਅਪ੍ਰੈਲ 2025 ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾੜੀ ਗੌੜ ਸਿੰਘ ‘ਚੋਂ ਇੱਕ ਵੱਡੀ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਤਿੰਨ ਦਿਨਾਂ ਤੋਂ ਲਾਪਤਾ 9 ਸਾਲਾ ਗੁਰਪ੍ਰਤਾਪ ਸਿੰਘ ਦੀ ਲਾਸ਼ ਪਿੰਡ ਦੇ ਗੰਦੇ […]
3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

239 Views 3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ […]
ਸੁਖਬੀਰ ਬਾਦਲ ਨੇ ਆਪਣੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਐਨ ਆਈ ਏ ਦਾ ਦਖਲ ਮੰਗਿਆ, ਹਾਈ ਕੋਰਟ ਦਾ ਕੀਤਾ ਰੁਖ਼

255 Viewsਚੰਡੀਗੜ੍ਹ, 4 ਅਪ੍ਰੈਲ, 2025: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਉਹਨਾਂ ’ਤੇ ਹੋਏ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਹਵਾਲੇ ਕੀਤੀ ਜਾਵੇ। ਇਹ ਪਟੀਸ਼ਨ ਐਡਵੋਕੇਟ ਅਰਸ਼ਦੀਪ ਸਿੰਘ […]
Congress MLA ਰਾਣਾ ਗੁਰਜੀਤ ਨੂੰ ਝਟਕਾ: ED ਵੱਲੋਂ 22 ਕਰੋੜ ਦੀ ਜਾਇਦਾਦ ਜ਼ਬਤ

286 Viewsਕਪੂਰਥਲਾ, 4 ਅਪ੍ਰੈਲ 2025- ਪੰਜਾਬ ਦੇ ਵਿਧਾਇਕ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੱਡਾ ਝਟਕਾ ਈਡੀ ਦੇ ਵੱਲੋਂ ਦਿੱਤਾ ਗਿਆ ਹੈ। ਈਡੀ ਨੇ ਰਾਣੇ ਦੀ 22 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਜਾਣਕਾਰੀ ਮੁਤਾਬਿਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੀ ਸ਼ੂਗਰ ਦੀ ਵੱਖ ਵੱਖ ਥਾਵਾਂ ’ਤੇ 22 ਕਰੋੜ ਦੀ […]
