ਭਰਤੀ ਮਾਮਲਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੰਗਲਵਾਰ ਨੂੰ ਬੈਠਕ ਸੱਦੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਚੰਡੀਗੜ੍ਹ ਵਿਚ ਬੈਠਕ ਮੰਗਲਵਾਰ ਨੂੰ
74 Viewsਅੰਮ੍ਰਿਤਸਰ, 7 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਲਕੇ ਮੰਗਲਵਾਰ ਨੂੰ ਇੱਥੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ ਚੰਡੀਗੜ੍ਹ…