ਫਰੈਂਕਫੋਰਟ ਜਰਮਨੀ ਵਿੱਚ ਹੋਈ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਦੀ ਆਰੰਭਤਾ. ਬੱਚਿਆਂ ਵਿਚ ਭਾਰੀ ਉਤਸ਼ਾਹ।

251 Viewsਜਰਮਨੀ 11 ਅਪ੍ਰੈਲ : ਖਾਲਸਾ ਪ੍ਰਗਟ ਦਿਵਸ, ਵਿਸ਼ਵ ਸਿੱਖ ਦਸਤਾਰ ਦਿਵਸ ਅਤੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਆਪਣੇ ਮਹਾਨ ਵਿਰਸੇ, ਗੁਰਮੁਖੀ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਲਈ 10 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਦੀ […]