ਦਸਤੂਰ ਇ ਦਸਤਾਰ ਲਹਿਰ (ਪੰਜਾਬ) ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਦਸਤਾਰ , ਦੁਮਾਲਾ ਮੁਕਾਬਲੇ। *ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ*।

296 Viewsਸੁਲਤਾਨਪੁਰ ਲੋਧੀ 12 ਅਪ੍ਰੈਲ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਪ੍ਰਗਟ ਦਿਵਸ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਪ੍ਰਚਾਰਕ , ਪ੍ਰੈਸ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ […]

ਖਾਲਸਾ ਪੰਥ ਦੇ ਪ੍ਰਗਟ ਦਿਹਾੜੇ ਨੂੰ ਸਿੱਖ ਕੌਮ ਭਾਰਤ ਦੇ ਮੰਨੂਵਾਦੀ ਬਿਪਰਾਂ ਦੀ ਅੰਦਰੂਨੀ ਤੇ ਬਾਹਰੀ ਗੁਲਾਮੀ ਤੋਂ ਅਜ਼ਾਦ ਹੋਣ ਲਈ ਪ੍ਰਣ ਦਿਵਸ ਦੇ ਤੌਰ ਤੇ ਮਨਾਏ ! :-ਗੁਰਚਰਨ ਸਿੰਘ ਗੁਰਾਇਆ

310 Viewsਦੁਨੀਆਂ ਦੇ ਇਤਿਹਾਸ ਵਿਚ ਕੋਈ ਦਿਨ ਐੇਸਾ ਸੁਭਾਗਾ ਹੁੰਦਾ ਹੈ, ਜਿਸ ਦਿਨ , ਜਿਸ ਅਸਥਾਨ ਤੇ ਅਜਿਹੀ ਘਟਨਾ ਘਟਦੀ ਹੈ ,ਉਹ ਕੌਮ ਦੀ ਹੋਣੀ ਬਣ ਜਾਦੀ ਹੈ । ਮਨੁੱਖੀ ਇਤਿਹਾਸ ਵਿਚ ਇਹੋ ਅਜਿਹੀ ਘਟਨਾਂ, 1699 ਈ:ਦੀ ਵਿਸਾਖੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਵਾਪਰੀ, ਜਦੋ ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ […]

ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਬਣੇ ਪ੍ਰਧਾਨ।

293 Viewsਅੰਮ੍ਰਿਤਸਰ 12 ਅਪ੍ਰੈਲ : ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ […]

ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਸ਼ਰਧਾਂਜਲੀ ਕੀਤੀ ਭੇਟ 

250 Viewsਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਡੀਜੀਪੀ ਗੌਰਵ ਯਾਦਵ ਨੇ ਕੀਤੀ ਸ਼ਰਧਾਂਜਲੀ ਕੀਤੀ ਭੇਟ   – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ   – ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ […]