ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਸ਼ਰਧਾਲੂਆਂ ਵੱਲੋਂ ਪਾਵਨ ਸਰੋਵਰ ’ਚ ਇਸ਼ਨਾਨ; ਲੰਗਰ ਹਾਲ ’ਚ ਵਿਸ਼ੇਸ ਪਕਵਾਨਾਂ ਦਾ ਪ੍ਰਬੰਧ; ਲੋਕਾਂ ਨੇ ਵੀ ਸ਼ਹਿਰ ਵਿੱਚ ਵੱਖ ਵੱਖ ਥਾਈਂ ਲੰਗਰ ਲਾਏ
138 Viewsਅੰਮ੍ਰਿਤਸਰ, 13 ਅਪਰੈਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਖਾਲਸਾ ਸਾਜਨਾ ਦਿਵਸ, ਵਿਸਾਖੀ ਤੇ ਐਤਵਾਰ ਇਕੱਠੇ ਹੋਣ ਕਾਰਨ ਅੱਜ ਇੱਥੇ ਸੰਗਤਾਂ ਦੀ ਭਾਰੀ ਆਮਦ ਹੈ। ਸ਼ਰਧਾਲੂ ਪਾਵਨ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ ਅਤੇ ਗੁਰਬਾਣੀ ਦੇ ਕੀਰਤਨ ਦਾ…
