ਬੀਬੀ ਜਗੀਰ ਕੌਰ ਦੀ ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਸਖ਼ਤ ਤਾੜਨਾ, ਕਿਹਾ- ਅਗਲੇ 24 ਘੰਟੇ ਚ ਲਿਖਤੀ ਜਨਤਕ ਮੁਆਫੀ ਮੰਗੇ, ਨਹੀਂ ਤਾਂ ਕਰਵਾਈ ਜਾਵੇਗੀ FIR

237 Views ਚੰਡੀਗੜ 14 ਅਪ੍ਰੈਲ 2025- ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਸਖ਼ਸ਼ ਖਿਲਾਫ ਕਾਨੂੰਨੀ ਰਾਇ ਲੈਣ ਤੋ ਬਾਅਦ FIR ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ। ਜਾਰੀ ਬਿਆਨ ਵਿੱਚ ਬੀਬੀ ਜਗੀਰ […]
