ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

22 Viewsਸ੍ਰੀ ਅੰਮ੍ਰਿਤਸਰ, 15 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਨਗਾਰਾ ਵਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਤੋਂ “ਖੁਆਰ…