ਅੰਮ੍ਰਿਤ ਸੰਚਾਰ ਸਮਾਗਮ 22 ਅਪ੍ਰੈਲ ਮੰਗਲਵਾਰ ਨੂੰ ਦਿਆਲਪੁਰਾ ਵਿਖੇ ਹੋਵੇਗਾ – ਦਸਤੂਰ ਇ ਦਸਤਾਰ ਲਹਿਰ ਪੰਜਾਬ
239 Views ਖਾਲੜਾ 20 ਅਪ੍ਰੈਲ ਸ਼ਹੀਦ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਬਾਬਾ ਚਰਨ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਿਤੀ 22 ਅਪ੍ਰੈਲ ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਖੰਡੇ ਬਾਟੇ ਦੀ ਪਾਹੁਲ ਸਮਾਗਮ ਗੁਰਦੁਆਰਾ ਬਾਬਾ ਬੁੱਢਾ…