ਪੰਜਾਬ ’ਚ ਹੁਣ ਇਕੱਲੇ ਪਿਤਾ ਨੂੰ ਵੀ ਮਿਲੇਗਾ ਚਾਈਲਡ ਕੇਅਰ ਲੀਵ ਦਾ ਲਾਭ

235 Viewsਚੰਡੀਗੜ੍ਹ, 22 ਅਪਰੈਲ  ਪੰਜਾਬ ਸਰਕਾਰ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦੀ ਦੇਖਭਾਲ ਕਰਦਿਆਂ ਚਾਈਲਡ ਕੇਅਰ ਲੀਵ ਦੇ ਪ੍ਰਬੰਧਾਂ ਵਿੱਚ ਸੋਧ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਸਿਫਾਰਿਸ਼ ਕੀਤੀ ਕਿ ਚਾਈਲਡ ਕੇਅਰ ਲੀਵ ਦਾ ਲਾਭ ਹੁਣ ਇਕੱਲੇ ਪਿਤਾ ਨੂੰ ਵੀ ਮਿਲ ਸਕੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਗੰਭੀਰ […]

ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ

239 Viewsਚੰਡੀਗੜ੍ਹ, 22 ਅਪਰੈਲ Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ ਗਿਆ ਕਿ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਨਜ਼ਰਬੰਦੀ ਦੇ ਨਵੇਂ ਆਧਾਰ ਨਹੀਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੇ ਵਕੀਲ ਨੇ ਅਦਾਲਤ […]

ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਨੂੰ ਫਰੈਂਕਫੋਰਟ ਵਿਖੇ ਕੀਤਾ ਗਿਆ ਸਨਮਾਨਿਤ

231 Viewsਜਰਮਨੀ 22 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਸਿੱਖਾਂ ਦੀ ਅੱਡਰੀ ਹੋਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਦੂਸਰੇ ਪਾਤਸਾਹ ਗੁਰੂ ਅੰਗਦ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਂਦਿਆਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸੱਭ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਗਰ […]

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਪੰਜਾਬ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਵਿੱਚ 119 ਪ੍ਰਾਣੀ ਗੁਰੂ ਵਾਲੇ ਬਣੇ । ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਗ੍ਰੰਥੀ ਸਾਹਿਬਾਨ ,ਪ੍ਰਬੰਧਕ ਜਨ, ਸਕੂਲਾਂ ਦੀ ਪ੍ਰਿੰਸੀਪਲ, ਅਧਿਆਪਕ ਅਤੇ ਪੱਤਰਕਾਰ ਭਰਾਵਾਂ ਦਾ ਕੀਤਾ ਧੰਨਵਾਦ ।

587 Viewsਦਿਆਲਪੁਰ 21 ਅਪ੍ਰੈਲ (ਖਿੜਿਆ ਪੰਜਾਬ) ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ (ਦਸਤੂਰ -ਇ-ਦਸਤਾਰ ਲਹਿਰ) ਪੰਜਾਬ ਵੱਲੋਂ “ਪੀਵਹੁ ਪਾਹੁਲ ਖੰਡੇਧਾਰ ਹੋਇ ਜਨਮ ਸੁਹੇਲਾ” ਅਨੁਸਾਰ ਗੁਰਦੁਆਰਾ ਬਾਬਾ ਬੁੱਢਾ ਜੀ ਪਿੰਡ ਦਿਆਲਪੁਰਾ ਵਿਖੇ ਬਾਬਾ ਚਰਨ ਸਿੰਘ ਜੀ ਮੁੱਖ ਸੇਵਾਦਾਰ ਭਾਈ ਓਂਕਾਰ ਸਿੰਘ ਹੋਰਾਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ […]

ਗਲੋਬਲ ਸਿੱਖ ਕੌਂਸਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਵਿਸ਼ਵਵਿਆਪੀ ਪ੍ਰਤੀਨਿਧਤਾ ਲਈ ਐਸਜੀਪੀਸੀ ਨੂੰ ਕੀਤੀ ਅਪੀਲ

219 Viewsਜਰਮਨੀ 21 ਅਪ੍ਰੈਲ ( ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਰਸਮੀ ਤੌਰ ‘ਤੇ ਐਸਜੀਪੀਸੀ ਪ੍ਰਧਾਨ ਸ੍ਰ. ਹਰਜਿੰਦਰ ਸਿੰਘ ਧਾਮੀ ਨੂੰ ਦਿਲੋਂ ਇੱਕ ਪੱਤਰ ਸੌਂਪਿਆ ਹੈ, ਜਿਸ ਵਿੱਚ ਸਨਿਮਰ ਅਪੀਲ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਵਧੇਰੇ ਵਿਆਪਕ, ਪਾਰਦਰਸ਼ੀ ਅਤੇ ਵਿਸ਼ਵਵਿਆਪੀ ਸਿੱਖ ਭਾਈਚਾਰੇ ਦਾ ਪ੍ਰਤੀਬਿੰਬ […]