ਪਹਿਲਗਾਮ ਹਮਲੇ ਪਿੱਛੋਂ ਪੰਜਾਬ ਤੋਂ ਕਸ਼ਮੀਰ ਲਈ 12 ਹਜ਼ਾਰ ਟੈਕਸੀ ਬੁਕਿੰਗਜ਼ ਰੱਦ

223 Viewsਜਲੰਧਰ, 23 ਅਪਰੈਲ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਦੇ ਖਿਲਾਫ ਜਲੰਧਰ ਵਿੱਚ ਟੈਕਸੀ ਯੂਨੀਅਨ ਵੱਲੋਂ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨਾਂ ਦਾ ਕਹਿਣਾ ਹੈ ਕਿ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਦਿਲ ਵਿੱਚ ਗੁੱਸਾ ਹੈ। ਯੂਨੀਅਨ ਮੈਂਬਰਾਂ ਨੇ […]

ਪਹਿਲਗਾਮ ਅੱਤਵਾਦੀ ਹਮਲੇ ‘ਤੇ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ – ਪ੍ਰਧਾਨ ਅਮ੍ਰਿਤਪਾਲ ਸਿੰਘ ਯੂ. ਕੇ. (ਗਲੋਬਲ ਸਿੱਖ ਕੌਂਸਲ)

355 Viewsਇੰਗਲੈਂਡ 23 ਅਪ੍ਰੈਲ : ਅਸੀਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਹੁਤ ਹੀ ਚਿੰਤਤ ਅਤੇ ਦੁਖੀ ਹਾਂ, ਜਿਸ ਵਿੱਚ ਘੱਟੋ-ਘੱਟ 26 ਨਿਰਦੋਸ਼ ਵਿਅਕਤੀਆਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿੱਚ ਇੱਕ ਨੌਜਵਾਨ ਭਾਰਤੀ ਜਲ ਸੈਨਾ ਅਧਿਕਾਰੀ, ਲੈਫਟੀਨੈਂਟ ਵਿਨੈ ਨਰਵਾਲ ਵੀ ਸ਼ਾਮਲ ਸੀ, ਜੋ ਆਪਣੇ ਹਨੀਮੂਨ ‘ਤੇ ਸੀ। ਸੈਲਾਨੀਆਂ ਸਮੇਤ ਸਾਰੇ ਨਾਗਰਿਕਾਂ ਵਿਰੁੱਧ […]