ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼ ਨਿਰਧਾਰਿਤ ਤਰੀਕ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਸਬੰਧਤ ਐੱਸਐੱਸਪੀ ਅਤੇ ਪੁਲ‌ੀਸ ਕਮਿਸ਼ਨਰ ਹੋਣਗੇ ਜ਼ਿੰਮੇਵਾਰ

ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼ ਨਿਰਧਾਰਿਤ ਤਰੀਕ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਸਬੰਧਤ ਐੱਸਐੱਸਪੀ ਅਤੇ ਪੁਲ‌ੀਸ ਕਮਿਸ਼ਨਰ ਹੋਣਗੇ ਜ਼ਿੰਮੇਵਾਰ

11 Viewsਚੰਡੀਗੜ੍ਹ, 27 ਅਪਰੈਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। ਡੀਜੀਪੀ…