ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਆਈ.ਸੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਰਜ ਕੀਤਾ ਕਾਬਿਲੇ-ਤਾਰੀਫ਼ ਪ੍ਰਦਰਸ਼ਨ
350 Views ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਆਈ.ਸੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦਰਜ ਕੀਤਾ ਕਾਬਿਲੇ-ਤਾਰੀਫ਼ ਪ੍ਰਦਰਸ਼ਨ ਭਿੱਖੀਵਿੰਡ 1 ਮਈ (ਗੁਰਪ੍ਰੀਤ ਸਿੰਘ ਸੈਡੀ) ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਈ.ਸੀ.ਐਸ.ਈ. ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਕੇ ਸਾਰੀ ਇਲਾਕੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਮਹਿਕਦੀਪ…
