ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਯਾਦ ਨੂੰ ਸਮਰਪਿਤ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ : ਦਸਤੂਰ -ਇ-ਦਸਤਾਰ ਲਹਿਰ (ਪੰਜਾਬ) ਸੁਸਾਇਟੀ ਨੇ ਇਲਾਕੇ ਦੇ ਸਕੂਲ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਲਈ ਕੀਤੀ ਅਪੀਲ।
322 Viewsਤਰਨ ਤਾਰਨ 4 ਮਈ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ (ਪੰਜਾਬ) ਵੱਲੋਂ ਗੁਰਬਾਣੀ ਰਸੀਏ, ਭਰਾ ਮਾਰੂ ਜੰਗ ਤੋਂ ਕੌਮ ਨੂੰ ਸੁਚੇਤ ਕਰਨ ਵਾਲੀ ਸ਼ਖਸ਼ੀਅਤ ਬਾਬਾ ਬੀਰ ਸਿੰਘ ਜੀ ਸ਼ਹੀਦ ਤਿੰਨਾਂ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ ਪ੍ਰਚਾਰਕ ਸਾਹਿਬਾਨ ਦੇ ਸਹਿਯੋਗ ਨਾਲ ਹਰ ਸਾਲ…
