ਭਾਰਤ-ਪਾਕ ਜੰਗ ਦੇ ਮਾਹੌਲ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਵਿੱਚ ਤਨਾਅ, ਪਿੰਡਾਂ ਵਲੋਂ ਪਲਾਇਣ ਸ਼ੁਰੂ।

249 Viewsਖਾਲੜਾ 7 ਮਈ; ਭਾਰਤ ਅਤੇ ਪਾਕਿਸਤਾਨ ਵਿੱਚ ਬਣੇ ਜੰਗ ਦੇ ਮਾਹੌਲ ਨੂੰ ਮੁੱਖ ਰੱਖਦਿਆਂ ਸਰਹੱਦੀ ਪਿੰਡਾਂ ਦੇ ਲੋਕਾਂ ਵੱਲੋਂ ਪਲਾਇਨ ਸ਼ੁਰੂ ਕਰ ਦਿੱਤਾ ਗਿਆ ਹੈ ਖਾਲੜਾ ਕਸਬਾ ਤੋਂ ਅੱਗੇ ਪੈਂਦੇ ਸਰਹੱਦੀ ਪਿੰਡ ਥੇਹ ਕੱਲਾ ਅਤੇ ਗਿੱਲਪਨ ਵਿੱਚੋਂ ਕੁਝ ਪਰਿਵਾਰਾਂ ਵੱਲੋਂ ਆਪਣਾ ਘਰੇਲੂ ਸਮਾਨ ਅਤੇ ਡੰਗਰਾਂ ਨੂੰ ਪਿਛਲੇ ਪਿੰਡਾਂ ਦੇ ਵਿੱਚ ਖੜਿਆ ਜਾ ਰਿਹਾ ਹੈ […]

Operation Sindoor: ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ Operation Sindoor: Indian Armed forces carry out military strikes on 9 terror infrastructure in Pakistan, PoK

256 Viewsਨਵੀਂ ਦਿੱਲੀ, 7 ਮਈ ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ ਜੋ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ ਦਾ ਗੜ੍ਹ ਹੈ। ਭਾਰਤੀ ਫੌਜ ਨੇ ਵੱਡੇ ਤੜਕੇ 1.44 ਵਜੇ ਜਾਰੀ ਕੀਤੇ ਇੱਕ ਬਿਆਨ ਵਿੱਚ […]

ਬਠਿੰਡਾ ਦੇ ਖੇਤਾਂ ’ਚ ਜੰਗੀ ਜਹਾਜ਼ ਹਾਦਸਾਗ੍ਰਸਤ; 1 ਹਲਾਕ, 9 ਜ਼ਖ਼ਮੀ ਮ੍ਰਿਤਕ ਦੀ ਪਛਾਣ ਹਰਿਆਣਾ ਦੇ ਚਰਖੀ ਦਾਦਰੀ ਦੇ ਗੋਵਿੰਦ ਵਜੋਂ ਹੋਈ

211 Viewsਬਠਿੰਡਾ, 7 ਮਈ ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ’ਚ ਧਮਾਕਾ ਹੋਣ ਕਾਰਨ ਨੇੜੇ ਖੜ੍ਹੇ ਲੋਕ ਇਸ ਦੀ ਲਪੇਟ ਵਿਚ ਆ ਗਏ। ਹਾਲਾਂਕਿ ਘਟਨਾ ਸਥਾਨ ’ਤੇ ਪੁਲੀਸ ਪ੍ਰਸਾਸ਼ਨ ਨੇ ਪਹੁੰਚ ਕੇ ਮੌਕੇ ਦੀ ਸਥਿਤੀ […]

Time line: ਪੌਣੀ ਸਦੀ ਦੌਰਾਨ ਭਾਰਤ-ਪਾਕਿ ਦਾ ਕਈ ਵਾਰ ਹੋਇਆ ਟਕਰਾਅ, ਜਾਣੋਂ ਕਦੋਂ

272 Viewsਨਵੀਂ ਦਿੱਲੀ, 7 ਮਈ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ, ਜਿਸ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ, ਜਿਸ ਨੂੰ ਜੈਸ਼-ਏ-ਮੁਹੰਮਦ ਦਹਿਸ਼ਤੀ ਸਮੂਹ ਦਾ ਮੁੱਖ ਗੜ੍ਹ ਮੰਨਿਆ ਜਾਂਦਾ ਹੈ। ਇਸ ਹਮਲੇ, ਜਿਸ ਦਾ ਦਾ ਕੋਡ-ਨੇਮ ‘ਆਪ੍ਰੇਸ਼ਨ ਸਿੰਦੂਰ’ ਹੈ, ਪਹਿਲਗਾਮ ਹਮਲੇ ਦੀ ਜਵਾਬੀ ਕਾਰਵਾਈ ਵਜੋਂ ਕੀਤਾ ਗਿਆ […]

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ Flight operations stopped at Amritsar Airport following operation ‘Sindoor’

254 Viewsਅੰਮ੍ਰਿਤਸਰ, 7 ਮਈ ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ […]