ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ
312 Viewsਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ – ਜ਼ਿਲ੍ਹੇ ਵਿੱਚ ਕਰਿਆਨੇ,ਦੁੱਧ, ਅਨਾਜ,ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ-ਸ੍ਰੀ ਰਾਹੁਲ ਤਰਨ ਤਾਰਨ,8 ਮਈ 2025 – ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ,ਪੈਟਰੋਲ, ਡੀਜ਼ਲ,ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ…
