ਰਾਜਨਾਥ ਵੱਲੋਂ CDS ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ

234 Viewsਨਵੀਂ ਦਿੱਲੀ, 9 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ ਤੋਂ ਇਕ ਦਿਨ ਮਗਰੋਂ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ ਚਰਚਾ ਕੀਤੀ […]
ਫਿਲਮ ਨਿਰਮਾਤਾ ਅਤੇ ਅਦਾਕਾਰ ‘Operation Sindoor’ ਨਾਲ ਸਬੰਧਤ ਸਿਰਲੇਖ ਰਜਿਸਟਰ ਕਰਵਾਉਣ ਦੌੜ ’ਚ ਲੱਗੇ

230 Viewsਮੁੰਬਈ, 9 ਮਈ ਬਾਲੀਵੁੱਡ ਫਿਲਮ ਨਿਰਮਾਤਾ ਅਤੇ ਅਦਾਕਾਰ ਪਾਕਿਸਤਾਨ ਵਿਚ ਭਾਰਤ ਦੇ ਫੌਜੀ ਹਮਲਿਆਂ ਦੇ ਕੋਡਨੇਮ ਤੋਂ ਪ੍ਰੇਰਿਤ ਫਿਲਮਾਂ ਦੇ ਸਿਰਲੇਖਾਂ ਨੂੰ ਰਜਿਸਟਰ ਕਰਨ ਲਈ ਦੌੜ ਵਿਚ ਆ ਗਏ ਹਨ, ਜਿਸ ਵਿਚ ‘ਅਪਰੇਸ਼ਨ ਸਿੰਦੂਰ’, ‘ਮਿਸ਼ਨ ਸਿੰਦੂਰ’ ਅਤੇ ‘ਸਿੰਦੂਰ: ਦ ਰਿਵੈਂਜ’ (Sindoor: The Revenge) ਨਾਮ ਸ਼ਾਮਲ ਹਨ। ਗ਼ੌਰਤਲਬ ਹੈ ਕਿ ਇਸ ਸਬੰਧੀ ਸਿਰਫ ਦੋ ਦਿਨਾਂ […]
Operation Sindoor: ਫ਼ੌਜ ਮੁਖੀ ਨੂੰ ਦਿੱਤੇ ਗਏ Territorial Army ਨੂੰ ਇਕੱਤਰ ਕਰਨ ਦੇ ਅਖ਼ਤਿਆਰ

204 Viewsਨਵੀਂ ਦਿੱਲੀ, 9 ਮਈ ਪਾਕਿਸਤਾਨ ਨਾਲ ਚੱਲ ਰਹੇ ਤਣਾਅ ਦੇ ਦੌਰਾਨ ਰੱਖਿਆ ਮੰਤਰਾਲੇ ਨੇ ਭਾਰਤੀ ਫੌਜ ਮੁਖੀ ਨੂੰ ਟੈਰੀਟੋਰੀਅਲ ਆਰਮੀ (Territorial Army – TA) ਨੂੰ ਇਕੱਤਰ ਕਰਨ ਦਾ ਅਖ਼ਤਿਆਰ ਦਿੱਤਾ ਹੈ। ਟੈਰੀਟੋਰੀਅਲ ਆਰਮੀ ਨਿਯਮ 1948 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰੱਖਿਆ ਮੰਤਰਾਲੇ ਨੇ ਭਾਰਤੀ ਫੌਜ ਦੇ ਮੁਖੀ ਨੂੰ ਇਸ ਸਬੰਧੀ ਸ਼ਕਤੀਆਂ ਦੀ ਵਰਤੋਂ […]
ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਵਾਲੀਆਂ ਅਫਵਾਹਾਂ ਤੋਂ ਬਚਣ ਲੋਕ

1,083 Viewsਜ਼ਰੂੂਰੀ ਸੂਚਨਾ ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ। ਇਸ ਸਬੰਧ ਵਿੱਚ ਆਪ ਜੀ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤਰ੍ਹਾਂ ਦੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। […]
