India-Pak Ceasefire: ਰੇਲਵੇ ਨੇ ਰੱਦ ਗੱਡੀਆਂ ਬਹਾਲ ਕੀਤੀਆਂ India-Pak Ceasefire: Railways restores cancelled trains after Ceasefire

244 Viewsਅੰਬਾਲਾ, 10 ਮਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਫ਼ੌਜੀ ਟਕਰਾਅ ਬੰਦ ਹੋਣ ਅਤੇ ਦੋਵਾਂ ਮੁਲਕਾਂ ਵੱਲੋਂ ਜੰਗਬੰਦੀ ਐਲਾਨ ਦਿੱਤੇ ਜਾਣ ਤੋਂ ਬਾਅਦ ਬੀਤੇ ਚਾਰ ਦਿਨਾਂ ਤੋਂ ਲੀਹੋਂ ਲੱਥਿਆ ਜਨ ਜੀਵਨ ਲੀਹ ’ਤੇ ਆਉਣਾ ਸ਼ੁਰੂ ਹੋ ਗਿਆ ਹੈ। ਇਸ ਤਹਿਤ ਰੇਲਵੇ ਨੇ ਅੱਜ ਜੋ 22 ਗੱਡੀਆਂ ਰੱਦ ਕੀਤੀਆਂ ਸਨ, ਉਹ ਜੰਗਬੰਦੀ ਤੋਂ ਬਾਅਦ ਬਹਾਲ ਕਰ ਦਿੱਤੀਆਂ […]
India-Pakistan Ceasefire: ਪਾਕਿਸਤਾਨ ਵੱਲੋਂ ਹਵਾਈ ਖੇਤਰ ਖੋਲ੍ਹਣ ਦਾ ਐਲਾਨ

260 Viewsਇਸਲਾਮਾਬਾਦ, 10 ਮਈ ਭਾਰਤ ਨਾਲ ਜੰਗਬੰਦੀ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਨੇ ਹਰ ਤਰ੍ਹਾਂ ਦੀ ਆਵਾਜਾਈ ਲਈ ਆਪਣਾ ਹਵਾਈ ਖੇਤਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਟੀ (ਪੀ.ਏ.ਏ.) ਨੇ ਇਹ ਐਲਾਨ ਇਸ ਲਈ ਕੀਤਾ, ਕਿਉਂਕਿ ਭਾਰਤ ਨਾਲ ਤਣਾਅ ਖਤਮ ਹੋਣ ਦੇ ਮੱਦੇਨਜ਼ਰ ਦੇਸ਼ ਵਿਚ ਹਾਲਾਤ ਆਮ ਵਾਂਗ ਹੋ ਰਹੇ ਹਨ। ਪੀਪੀਏ ਨੇ […]
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

202 Views ਅੰਮ੍ਰਿਤਸਰ, 10 ਮਈ . ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਗੱਲ ਦੇ ਧਾਰਨੀ ਹਨ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਲੱਗਣੀ ਚਾਹੀਦੀ Í ਉਨ੍ਹਾਂ ਕਿਹਾ ਕਿ […]
India-Pakistan Ceasefire: ਯੂਐੱਨ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਦਾ ਸਵਾਗਤ

216 Viewsਸੰਯੁਕਤ ਰਾਸ਼ਟਰ, 10 ਮਈ India-Pakistan Ceasefire: ਭਾਰਤ ਅਤੇ ਪਾਕਿਸਤਾਨ ਵੱਲੋਂ ਜੰਗਬੰਦੀ ’ਤੇ ਸਹਿਮਤੀ ਤੋਂ ਬਾਅਦ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤੇਰੇਜ਼ ਨੇ ਦੋਹਾਂ ਦੇਸ਼ਾਂ ਦੀਆਂ ‘ਸੰਘਰਸ਼ ਨੂੰ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ’ ਦਾ ਸਵਾਗਤ ਕੀਤਾ ਹੈ। ਸਕੱਤਰ-ਜਨਰਲ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਇਥੇ ਪੀਟੀਆਈ ਨੂੰ ਦੱਸਿਆ, ‘‘ਅਸੀਂ ਨਿਗਰਾਨੀ ਕਰ ਰਹੇ ਹਾਂ ਪਰ ਅਸੀਂ […]
Breaking: ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਮੁੜ ਗੱਲਬਾਤ ਕਰਨਗੇ: ਵਿਦੇਸ਼ ਸਕੱਤਰ ਵਿਕਰਮ ਮਿਸਰੀ

204 Viewsਵਾਸ਼ਿੰਗਟਨ, 10 ਮਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ […]
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ ਬਾਰਡਰ ਨਜ਼ਦੀਕ ਪਿੰਡਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸੁਰੱਖਿਅਤ ਅਸਥਾਨਾਂ ਉੱਤੇ ਪਹੁੰਚਾਏ

211 Viewsਅੰਮ੍ਰਿਤਸਰ, 10 ਮਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਚਲ ਰਹੀ ਜੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਅਟਾਰੀ ਬਾਰਡਰ ਦੇ ਨੇੜੇ ਵੱਖ-ਵੱਖ ਪਿੰਡਾਂ ਪੱਕਾ ਧਨੋਆ, ਅਟਾਰੀ, ਨੌਸ਼ਹਿਰਾ ਢਾਲਾ, ਆਦਿ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਬਾਰਡਰ ਨਜ਼ਦੀਕ ਪਿੰਡਾਂ ਦੇ […]
ਜੇ ਭਾਰਤ ਹਮਲੇ ਬੰਦ ਕਰੇ ਤਾਂ ਅਸੀਂ ਤਣਾਅ ਘਟਾਉਣ ਬਾਰੇ ਵਿਚਾਰ ਕਰਾਂਗੇ: ਪਾਕਿ ਵਿਦੇਸ਼ ਮੰਤਰੀ

257 Viewsਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜੇ ਭਾਰਤ ਹੋਰ ਹਮਲੇ ਨਹੀਂ ਕਰਦਾ ਤਾਂ ਉਨ੍ਹਾਂ ਦਾ ਮੁਲਕ ਤਣਾਅ ਘਟਾਉਣ ਬਾਰੇ ਵਿਚਾਰ ਕਰ ਸਕਦਾ ਹੈ। ਡਾਰ ਨੇ ਇਹ ਵੀ ਕਿਹਾ ਕਿ ਜੇਕਰ ਭਾਰਤ ਨੇ ਕੋਈ ਹਮਲਾ ਕੀਤਾ ਤਾਂ ‘ਅਸੀਂ ਵੀ ਜਵਾਬ ਦੇਵਾਂਗੇ।’ ਡਾਰ ਨੇ ਪਾਕਿਸਤਾਨ ਦੇ ਜੀਓ ਨਿਊਜ਼ […]
ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ

213 Viewsਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ-ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜਿਲਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਡੱਲ, ਵਾਂ ਤਾਰਾ ਸਿੰਘ ਅਤੇ ਠੱਠੀ ਜੈਮਲ ਸਿੰਘ ਦਾ […]
ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

196 Views ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ,ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕੋਈ ਵਿਦਿਆਰਥੀ ਕੈਂਪਸ ਛੱਡਣ ਵਿੱਚ ਅਸਮਰੱਥ ਹੈ ਜਾਂ ਇੱਛਾ ਨਹੀਂ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸਾਰੀਆਂ ਸੰਸਥਾਵਾਂ ਨੂੰ […]
