ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਛੁੱਟੀ ਦਾ ਐਲਾਨ
232 Views ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੇ ਮੌਖਿਕ ਹੁਕਮਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਕੱਲ੍ਹ ਮਿਤੀ 12-05-2025 ਨੂੰ ਪੂਰਨ ਤੌਰ ਤੇ ਬੰਦ ਰਹਿਣਗੇ। ਜ਼ਿਲਾ ਸਿੱਖਿਆ ਅਫਸਰ (ਸੈ.ਸਿ./ਐ.ਸਿ.), ਤਰਨ ਤਾਰਨ।
