ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ
289 Viewsਸ੍ਰੀ ਅੰਮ੍ਰਿਤਸਰ, 14 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ…
