ਜੂਨ 84 ਦੇ ਖੂਨੀ ਘੱਲੂਘਾਰੇ ਦੇ 41 ਵੇਂ ਵਰ੍ਹੇ ਨੂੰ ਸਮਰਪਿਤ ਹੋ ਰਹੇ ਸ਼ਹੀਦੀ ਸਮਾਗਮਾਂ ਤੇ ਰੋਹ ਮੁਜ਼ਾਹਰਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖ ਕੌਮ ਨੂੰ ਭੁੱਲ ਜਾਣ ਦੀਆਂ ਸਲਾਹਾ ਦੇਣ ਵਾਲਿਆਂ ਦੇ ਨਾ ਪਾਕਿ ਇਰਾਦਿਆਂ ਨੂੰ ਪੈਣ ਨਾ ਦਈਏ ਬੂਰ । :- ਗੁਰਚਰਨ ਸਿੰਘ ਗੁਰਾਇਆ

328 Viewsਫਰੈਕਫੋਰਟ :- ਵਰਲਡ ਸਿੱਖ ਪਾਰਲੀਮੈਂਟ ਦੇ ਕੋ – ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿੱਚ ਭਾਰਤੀ ਹਕੂਮਤ ਵੱਲੋਂ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਦੁਆਰਿਆ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 41 ਵੇ ਵਰ੍ਹੇ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਰੱਖੇ ਸਮਾਗਮਾਂ , ਸੈਮੀਨਾਰਾਂ ਤੇ […]

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਤੋਂ ਦੂਰ ਕਰਨ ਦੀ ਸਾਜਿਸ਼ ਦਾ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖਤ ਵਿਰੋਧ ਸਿੱਖ ਨੌਜਵਾਨਾਂ ਉੱਤੇ ਜਾਸੂਸੀ ਦਾ ਦੋਸ਼ ਮੜ੍ਹਣਾ ਭਾਰਤ ਸਰਕਾਰ ਦੀ ਕੋਝੀ ਚਾਲ

193 Viewsਫਰੈਂਕਫਰਟ 18 ਮਈ: ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ ਭਾਈ ਭਗਤ ਸਿੰਘ ਕਨੇਡਾ ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਜਸਵਿੰਦਰ ਸਿੰਘ ਹਾਲੈਡ ਨੇ ਪ੍ਰੈਸ ਦੇ ਨਾਂ ਜਾਰੀ […]

ਬਾਬਾ ਵੱਸਣ ਸਿੰਘ ਜੀ ਖਾਲੜਾ ਦੇ ਅਕਾਲ ਚਲਾਣੇ ਤੇ ਰਾਧਾ ਸੁਆਮੀ ਸੰਪਰਦਾਇ ਅਤੇ ਇਲਾਕੇ ਵਿੱਚ ਗ਼ਮਗੀਨ ਮਾਹੌਲ 

576 Viewsਬਾਬਾ ਵੱਸਣ ਸਿੰਘ ਜੀ ਖਾਲੜਾ ਦੇ ਅਕਾਲ ਚਲਾਣੇ ਤੇ ਰਾਧਾ ਸੁਆਮੀ ਸੰਪਰਦਾਇ ਅਤੇ ਇਲਾਕੇ ਵਿੱਚ ਗ਼ਮਗੀਨ ਮਾਹੌਲ  ਖਾਲੜਾ 17 ਮਈ (ਗੁਰਪ੍ਰੀਤ ਸਿੰਘ ਸੈਡੀ) ਕਸਬਾ ਖਾਲੜਾ ਵਿਖੇ ਰਾਧਾ ਸੁਆਮੀ ਸੰਪਰਦਾਇ ਅਤੇ ਬਾਬਾ ਰੋਡਾ ਜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਸਤਿਕਾਰਯੋਗ ਬਾਬਾ ਵੱਸਣ ਸਿੰਘ ਜੀ ਬੀਤੇ ਕੱਲ੍ਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ਉਹਨਾਂ […]