ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਦਾ ਆਦੇਸ਼ ਰੱਦ; ਜਥੇਦਾਰਾਂ ਨੂੰ ਤਨਖਾਹੀਆ ਕਰਾਰ ਦਿੱਤਾ; ਸੁਖਬੀਰ ਸਿੰਘ ਬਾਦਲ ਤਲਬ
159 Viewsਅੰਮ੍ਰਿਤਸਰ, 21 ਮਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਇੱਕ ਆਦੇਸ਼ ਦੇ ਮੋੜਵੇਂ ਜਵਾਬ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਪੰਜ ਪਿਆਰਿਆਂ ਦੇ ਨਾਲ ਮੀਟਿੰਗ…
