ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ
226 Viewsਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁਟੀਆਂ ਦਾ ਐਲਾਨ ਪੰਜਾਬ ਰਾਜ ਵਿੱਚ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 2 ਜੂਨ 2025 ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ |
