ਸੁਸਾਇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਾਈ ਭੂਪ ਸਿੰਘ ਜੀ ਸ਼ਹੀਦ ਪਿੰਡ ਬਾਹਮਣੀਵਾਲਾ ਵਿਖੇ 8 ਰੋਜਾ ਜੀਵਨ ਜਾਂਚ ਕੈਂਪ 1 ਜੂਨ ਤੋਂ : ਦਸਤੂਰ -ਇ-ਦਸਤਾਰ ਲਹਿਰ ਪੰਜਾਬ
554 Viewsਪੱਟੀ 27 ਮਈ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਜਗਤ ਦੇ ਪ੍ਰਸਿੱਧ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਜੀ ਅਜ਼ੀਜ਼, ਬੀਬੀ ਦਰਸ਼ਨਾ ਕੌਰ, ਸਮੂਹ ਨੌਜਵਾਨ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਠ ਰੋਜਾ ਜੀਵਨ ਜਾਂਚ ਕੈਂਪ ਮਿਤੀ 1…
