ਪੰਥਕ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਜੀ ਦਾ ਯੂਰਪ ਦੀ ਧਰਤੀ ਤੇ ਪਹੁੰਚਣ ਦੌਰਾਨ ਕੀਤਾ ਗਿਆ ਨਿੱਘਾ ਸਵਾਗਤ।

716 Viewsਜਰਮਨੀ 28 ਮਈ : ਸਿੱਖ ਕੌਮ ਦੇ ਮਹਾਨ ਵਿਦਵਾਨ ਗੁਰੂ ਪੰਥ ਅਤੇ ਗ੍ਰੰਥ ਨੂੰ ਸਮਰਪਿਤ ਪਰਚਾਰਕ ਭਾਈ ਸਰਬਜੀਤ ਸਿੰਘ ਜੀ ਧੁੰਦਾ ਜੋ ਕਿ ਅੱਜ ਆਪਣੇ ਯੂਰਪ ਦੌਰੇ ਤੇ ਸਿੱਖੀ ਪ੍ਰਚਾਰ ਕਰਨ ਲਈ ਪਹੁੰਚੇ ਇਸ ਵਕਤ ਉਹਨਾਂ ਦਾ ਨਿੱਘਾ ਸਵਾਗਤ ਗੁਰਸਿੱਖ ਪਿਆਰਿਆਂ ਵਲੋਂ ਇੰਟਰਨੈਸ਼ਨਲ ਏਅਰਪੋਰਟ ਫਰੈਂਕਫਰਟ ਵਿਖੇ ਕੀਤਾ ਗਿਆ। ਭਾਈ ਧੂੰਦਾ ਜੀ ਵੱਲੋਂ ਯੂਰਪ ਦੇ […]
ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਸੌਂਪ ਕੇ 15 ਅਕਤੂਬਰ 2024 ਵਾਲੇ ਹੁਕਮਨਾਮੇ ਤੇ ਵਿਚਾਰ ਕਰਨ ਲਈ ਕਿਹਾ

259 Viewsਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਸੌਂਪ ਕੇ 15 ਅਕਤੂਬਰ 2024 ਵਾਲੇ ਹੁਕਮਨਾਮੇ ਤੇ ਵਿਚਾਰ ਕਰਨ ਲਈ ਕਿਹਾ ਖਾਲੜਾ 28 ਮਈ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖੇਮਕਰਨ ਦੇ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਮੁੱਖ ਬੁਲਾਰੇ ਸ: ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ […]
ਸੁਖਦੇਵ ਸਿੰਘ ਢੀਂਡਸਾ ਦਾ ਹੋਇਆ ਦਿਹਾਂਤ

339 Viewsਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 90 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਸ. ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ ਗਵਰਨਮੈਂਟ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਉਨ੍ਹਾਂ ਨੇ ਆਪਣੇ ਪਿੰਡ ਉਭਾਵਲ ਤੋਂ ਸਰਪੰਚ ਵਜੋਂ ਚੋਣ ਜਿੱਤ ਕੇ ਜ਼ਿਲ੍ਹਾ ਸੰਗਰੂਰ ਦੇ ਸਭ ਤੋਂ […]
