ਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ
333 Viewsਸਰਵਣ ਸਿੰਘ ਧੁੰਨ ਨੇ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਆਹੁਦਾ ਖੇਮਕਰਨ 29 ਮਈ (ਗੁਰਪ੍ਰੀਤ ਸਿੰਘ ਸੈਡੀ) ਵਿਧਾਇਕ ਸਰਵਣ ਸਿੰਘ ਧੁੰਨ ਨੇ ਅੱਜ ਸਹਿਕਾਰਤਾ ਵਿਭਾਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਉਪਰੰਤ ਪਹਿਲੀ ਮੀਟਿੰਗ ਦੌਰਾਨ ਆਹੁਦੇ ਦਾ ਚਾਰਜ ਸੰਭਾਲਿਆ ਅਤੇ ਵਿਭਾਗ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨਾਂ ਨੇ ਕਿਹਾ…
