ਬ੍ਰੇਕਿੰਗ ਖ਼ਬਰ ਤਖਤ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਘਲੂਘਾਰੇ ਦਿਹਾੜੇ ਹੋਣ ਕਰਕੇ ਸੁਖਬੀਰ ਬਾਦਲ ਨੂੰ 10 ਦਿਨਾਂ ਦੀ ਰਾਹਤ ਦੇਂਦਿਆ ਦਸ ਦਿਨਾਂ ਬਾਅਦ ਉਨ੍ਹਾਂ ਅੱਗੇ ਹਾਜਿਰ ਹੋ ਕੇ ਆਪਣਾ ਪੱਖ ਪੇਸ਼ ਕਰਣ ਦਾ ਆਦੇਸ਼ ਕੀਤਾ ਜਾਰੀ……. ਸੁਖਬੀਰ ਬਾਦਲ ਵਲੋਂ ਹਾਜਿਰ ਨਾ ਹੋਣ ਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਚੇਤਾਵਨੀ…….

202 Views

6 ਜੂਨ ਦੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਨਾਲ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਧੂੰਮਾ ਨੂੰ ਮਿਲੇਗਾ ???? ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ: ਐਡਵੋਕੇਟ ਧਾਮੀ

173 Viewsਨਵੀਂ ਦਿੱਲੀ, 1 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ […]

ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

172 Viewsਨਵੀਂ ਦਿੱਲੀ, 1 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 1 ਜੂਨ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ […]

ਦਮਦਮੀ ਟਕਸਾਲ ਤੇ ਦਲ ਖਾਲਸਾ ਜਥੇਦਾਰ ਦਾ ਵਿਰੋਧ ਕਰਨ ਦੀ ਥਾਂ ਸਾਥ ਦੇਵੇ- ਪੁਰੇਵਾਲ/ਰਘਬੀਰ ਸਿੰਘ ???? ਉਨ੍ਹਾਂ ਦੇ ਵਿਰੋਧ ਨੇ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਸ਼ਹੀਦੀ ਸਮਾਗਮ ਦੀ ਪਵਿੱਤਰਤਾ, ਪੰਥਕ ਅਕਸ ’ਤੇ ਖੜ੍ਹੇ ਕਰ ਦੇਣੇ ਹਨ ਸਵਾਲ

172 Viewsਨਵੀਂ ਦਿੱਲੀ 1 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਰਜਿੰਦਰ ਸਿੰਘ ਪੁਰੇਵਾਲ ਚੇਅਰਮੈਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੈਸ਼ਨਲ ਸਿੱਖ ਮਿਊਜੀਅਮ ਡਰਬੀ ਅਤੇ ਸਰਦਾਰ ਰਘਬੀਰ ਸਿੰਘ ਪ੍ਰਧਾਨ ਸਿੰਘ ਸਭਾ ਗੁਰਦੁਆਰਾ ਡਰਬੀ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਅਕਾਲ ਤਖ਼ਤ ਸਾਹਿਬ, ਸਿੱਖ ਪੰਥ ਦੀ ਸਰਬਉੱਚ ਸੰਸਥਾ, ਜਿਸ ਦੀ ਪਵਿੱਤਰ ਧਰਤੀ ’ਤੇ ਜੂਨ 1984 […]

ਜੂਨ 1984 ਸਾਕਾ ਬਾਹਰੀ ਨਹੀਂ ਬਲਕਿ ਦੇਸ਼ ਦੇ ਅੰਦਰਲੀਆਂ ਫੌਜਾਂ ਨੇ ਕੀਤਾ ਸੀ ਜੋ ਕਿ ਅਤਿਨਿੰਦਨਯੋਗ ਹੈ – ਭਾਈ ਧੂੰਦਾ , ਗੁਰਦੁਆਰਾ ਦਸ਼ਮੇਸ਼ ਦਰਬਾਰ ਕਲੋਨ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ।

632 Viewsਕਲੋਨ 1 ਜੂਨ (ਖਿੜਿਆ ਪੰਜਾਬ) ਜੂਨ 1984 ਅਕਾਲ ਤਖਤ ਸਾਹਿਬ ਤੇ ਅਟੈਕ ਗੁਰੂ ਅਰਜਨ ਸਾਹਿਬ ਜੀ ਦਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਸੀ ਇਹ ਪਹਿਲੀ ਵਾਰ ਸੀ ਕੇ ਬਾਹਰੋਂ ਨਹੀਂ ਬਲਕਿ ਦੇਸ਼ ਦੀ ਆਰਮੀ ਵੱਲੋਂ ਅੰਦਰੋਂ ਹੀ ਹਮਲਾ ਕੀਤਾ ਗਿਆ ਤੇ ਬਹਾਨਾ ਬਣਾਇਆ ਗਿਆ ਕਿ ਦਰਬਾਰ ਸਾਹਿਬ ਦੇ ਅੰਦਰ ਸਿੰਘ ਲੁਕੇ ਹੋਏ […]