ਸ਼ਹੀਦਾਂ ਨੂੰ ਭੁੱਲ ਜਾਣ ਵਾਲੀਆਂ ਕੌਮਾਂ ਸ਼ਹੀਦਾਂ ਦੀਆਂ ਹੀ ਨਹੀ ਬਲਕਿ ਆਪਣੀਆਂ ਆਉਣ ਵਾਲੀਆਂ ਨਸਲਾਂ ਦੀਆਂ ਵੀ ਹੁੰਦੀਆਂ ਹਨ ਗ਼ੁਨਹਗਾਰ: ਪਰਮਜੀਤ ਸਿੰਘ ਵੀਰਜੀ 👉 ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ ਯੁੱਧ ਕਰਨ ਦਾ ਮਿਲਦਾ ਹੈ ਸਿਧਾਂਤ
62 Viewsਨਵੀਂ ਦਿੱਲੀ 3 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਧਰਮ ਦੇ ਅਗੰਮੀ ਰੂਹਾਨੀਅਤ ਕੇਂਦਰ ਸੰਚਖੱਡ ਸ਼੍ਰੀ ਹਰਮਿੰਦਰ ਸਾਹਿਬ ਤੋਂ ਸਰਬਤ ਦੇ ਭਲੇ ਵਾਸਤੇ ਅਤੇ ਸਰਬ-ਉੱਚ ਸੁਪਰੀਮ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ ਯੁੱਧ ਕਰਨ ਦਾ ਸਿਧਾਂਤ ਮਿਲਦਾ ਹੈ। ਇਸ ਕਰਕੇ ਇਹ ਤਖਤ…