ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

205 Viewsਚੰਡੀਗੜ੍ਹ, 4 ਜੂਨ ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ‘ਚ ਪਹਿਲਾਂ ਹੀ ਗ੍ਰਿਫ਼ਤਾਰ ਹੈ, ਦੇ ਨਾਲ ਸੰਭਾਵਤ ਤੌਰ ’ਤੇ ਨੇੜਲੇ ਸੰਪਰਕ ਵਿੱਚ ਰਿਹਾ ਹੈ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਅਨੁਸਾਰ ਪਹਿਲਾਂ ਇਕ ਅਤਿਵਾਦ-ਸਮਰਥਿਤ ਜਾਸੂਸੀ […]

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਚ ਘੱਲੂਘਾਰਾ ਦਿਵਸ ਸਬੰਧੀ ਅਖੰਡ ਪਾਠ ਸਾਹਿਬ ਆਰੰਭ, ਜਥੇਦਾਰ ਗੜਗੱਜ ਨੇ ਖ਼ਾਲਸਾ ਪੰਥ ਵਿਚਕਾਰ ਏਕਤਾ, ਇਤਫ਼ਾਕ ਤੇ ਚੜ੍ਹਦੀ ਕਲਾ ਦੀ ਕੀਤੀ ਅਰਦਾਸ

238 Viewsਸ੍ਰੀ ਆਨੰਦਪੁਰ ਸਾਹਿਬ, 4 ਜੂਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਸਬੰਧੀ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ […]

ਘੱਲੂਘਾਰਾ ਦਿਵਸ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਆਰੰਭ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਿਰੋਧ ਕਰਕੇ ਪੰਥਕ ਸੰਕਟ ਬਰਕਰਾਰ; ਸ੍ਰੀ ਹਰਿਮੰਦਰ ਸਾਹਿਬ ਤੇ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ

190 Viewsਅੰਮ੍ਰਿਤਸਰ, 4 ਜੂਨ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ। ਅਖੰਡ ਪਾਠ […]

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦੀ ਸਾਕੇ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

246 Viewsਨਵੀਂ ਦਿੱਲੀ, 4 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੌਰਾਨ ਵਾਪਰੇ ਸ਼ਹੀਦੀ ਸਾਕੇ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ […]

ਗੁਰਦੁਆਰਾ ਸਟੁਟਗਾਰ ਜਰਮਨੀ ਵਿਖੇ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਸਜਾਏ ਗਏ ਧਾਰਮਿਕ ਦੀਵਾਨ। – ਅੱਜ ਸਾਨੂੰ ਪੜਨ ਅਤੇ ਵਿਚਾਰਨ ਦੀ ਲੋੜ ਹੈ ਕਿ ਕਿਹੜੇ ਆਪਣੇ ਅਤੇ ਕੌਣ ਬੇਗਾਨੇ ਹਨ – ਭਾਈ ਸਰਬਜੀਤ ਸਿੰਘ ਧੂੰਦਾ – ਪ੍ਰਸਿੱਧ ਵਿਦਵਾਨ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾ ਵੱਲੋਂ ਕੀਤੀ ਗਈ ਸ਼ਬਦ ਵਿਚਾਰ।

646 Viewsਜਰਮਨੀ 4 ਜੂਨ (ਸੰਦੀਪ ਸਿੰਘ ਖਾਲੜਾ) ਅੱਜ ਵੀ ਢਠੇ ਹੋਏ ਸ਼੍ਰੀ ਅਕਾਲ ਤਖਤ ਦੀ ਜਦੋਂ ਤਸਵੀਰ ਆਪਣੇ ਸਾਹਮਣੇ ਵੇਖਦੇ ਹਾਂ ਤਾਂ 1984 ਦਾ ਉਹ ਸੀਨ ਚੇਤੇ ਆ ਜਾਂਦਾ ਹੈ , ਉਹ ਮਰਜੀਵੜੇ ਗੁਰਧਾਮਾਂ ਦੀ ਰਾਖੀ ਕਰਦਿਆਂ ਸ਼ਹੀਦੀਆਂ ਅਤੇ ਕੁਰਬਾਨੀਆਂ ਕਰ ਗਏ ਉਹ ਆਪਣੇ ਫਰਜ ਨੂੰ ਨਿਭਾ ਗਏ ਪਰ ਅੱਜ ਅਸੀਂ ਕਿੱਥੇ ਖਲੋਤੇ ਹਾਂ, ਗੁਰੂ […]