ਵਾਰਿੰਦਰ ਸਿੰਘ ਜੱਸ ਵਲੋਂ ਸਿੱਖ ਭਾਈਚਾਰੇ ਵਿਰੁੱਧ ਥੈਚਰ ਸਰਕਾਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੀ ਮੰਗ ਸੰਸਦ ਵਿੱਚ ਉਠਾਈ ਗਈ

ਵਾਰਿੰਦਰ ਸਿੰਘ ਜੱਸ ਵਲੋਂ ਸਿੱਖ ਭਾਈਚਾਰੇ ਵਿਰੁੱਧ ਥੈਚਰ ਸਰਕਾਰ ਦੀਆਂ ਕਾਰਵਾਈਆਂ ਲਈ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦੀ ਮੰਗ ਸੰਸਦ ਵਿੱਚ ਉਠਾਈ ਗਈ

73 Viewsਨਵੀਂ ਦਿੱਲੀ 5 ਜੂਨ (ਮਨਪ੍ਰੀਤ ਸਿੰਘ ਖਾਲਸਾ):- ਲੇਬਰ ਲੀਡਰਸ਼ਿਪ ਦੇ ਕੀਰ ਸਟਾਰਮਰ, ਐਂਜੇਲਾ ਰੇਨਰ ਅਤੇ ਡੇਵਿਡ ਲੈਮੀ ਉਪਰ ਸਿੱਖ ਭਾਈਚਾਰੇ ਵਿਰੁੱਧ ਥੈਚਰ ਦੀਆਂ ਕਾਰਵਾਈਆਂ ਦੀ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਕੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਪੂਰੀ ਸੱਚਾਈ ਦੱਸਣ ਦੇ ਆਪਣੇ ਵਾਅਦੇ ਦਾ ਸਨਮਾਨ ਕਰਨ ਲਈ ਬਹੁਤ ਦਬਾਅ ਹੈ। ਵੁਲਵਰਹੈਂਪਟਨ…

ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਲਗਾਇਆ ਗੁਰਮਤਿ ਕੈਂਪ  👉 ਗੁਰਬਾਣੀ ਪ੍ਰਚਾਰ ਸੁਸਾਇਟੀ (ਝੀਲ) ਕਰ ਰਹੀ ਸ਼ਲਾਘਾਯੋਗ ਉਪਰਾਲੇ: ਸੁਖਵਿੰਦਰ ਸਿੰਘ ਬੱਬਰ

ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਲਗਾਇਆ ਗੁਰਮਤਿ ਕੈਂਪ 👉 ਗੁਰਬਾਣੀ ਪ੍ਰਚਾਰ ਸੁਸਾਇਟੀ (ਝੀਲ) ਕਰ ਰਹੀ ਸ਼ਲਾਘਾਯੋਗ ਉਪਰਾਲੇ: ਸੁਖਵਿੰਦਰ ਸਿੰਘ ਬੱਬਰ

239 Viewsਨਵੀਂ ਦਿੱਲੀ, 5 ਜੂਨ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਯਮੁਨਾ ਪਾਰ ਵਿਖੇ ਗੁਰਬਾਣੀ ਪ੍ਰਚਾਰ ਸੁਸਾਇਟੀ (ਝੀਲ) ਵੱਲੋਂ ਗੁਰਮਤਿ ਕੈਂਪ ਲਗਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸੈਲ ਦੇ ਚੇਅਰਮੈਨ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਵਿਸ਼ੇਸ਼ ਤੌਰ ਤੇ ਪੁੱਜਕੇ ਬੱਚਿਆ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਸੁਖਵਿੰਦਰ…

ਡਬਲਊਐਸਸੀਸੀ ਵੱਲੋਂ 490 ਤੋਂ ਵੱਧ ਬੱਚਿਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਦਿੱਤੇ ਗਏ

ਡਬਲਊਐਸਸੀਸੀ ਵੱਲੋਂ 490 ਤੋਂ ਵੱਧ ਬੱਚਿਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਦਿੱਤੇ ਗਏ

208 Viewsਨਵੀਂ ਦਿੱਲੀ 05 ਜੂਨ (ਮਨਪ੍ਰੀਤ ਸਿੰਘ ਖਾਲਸਾ):- ਪ੍ਰਤੀਭਾ ਦਾ ਸਨਮਾਨ, ਭਵਿੱਖ ਦੀ ਪ੍ਰੇਰਣਾ ਲਈ ਇੱਕ ਇਤਿਹਾਸਕ ਸਮਾਗਮ ਡਬਲਊਐਸਸੀਸੀ ਫਾਊਂਡੇਸ਼ਨ ਅਤੇ ਸਤਸੰਗ ਗੁਰੂ ਨਾਨਕ ਦਰਬਾਰ ਟਰੱਸਟ ਵੱਲੋਂ “ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਸੀਜ਼ਨ 3” ਬੀਤੇ ਦਿਨੀਂ ਗੁਰਦੁਆਰਾ ਸਤਸੰਗ ਨਾਨਕ ਦਰਬਾਰ (ਸ਼ਾਹ ਜੀ), ਲਾਜਪਤ ਨਗਰ-3, ਨਵੀਂ ਦਿੱਲੀ ਵਿਖੇ ਕਰਵਾਇਆ ਗਿਆ। ਪਹਿਲੀ ਵਾਰੀ ਹੋ ਰਹੇ ਇਸ ਤਰ੍ਹਾਂ ਦੇ…

ਬਾਬਾ ਹਰਨਾਮ ਸਿੰਘ ਜੀ ਧੂੰਮਾ ਅਕਾਲ ਤਖਤ ਸਾਹਿਬ ਦਾ ਮਾਣ-ਸਤਿਕਾਰ, ਰੁਤਬੇ ਅਤੇ ਮਹਾਨਤਾਂ ਨੂੰ ਮੁੱਖ ਰੱਖਦੇ ਹੋਏ ਭੜਕਾਹਟ ਵਾਲਾ ਮਾਹੌਲ ਪੈਦਾ ਨਾ ਕਰਣ : ਜਸਮੀਤ ਸਿੰਘ ਪੀਤਮਪੁਰਾ

ਬਾਬਾ ਹਰਨਾਮ ਸਿੰਘ ਜੀ ਧੂੰਮਾ ਅਕਾਲ ਤਖਤ ਸਾਹਿਬ ਦਾ ਮਾਣ-ਸਤਿਕਾਰ, ਰੁਤਬੇ ਅਤੇ ਮਹਾਨਤਾਂ ਨੂੰ ਮੁੱਖ ਰੱਖਦੇ ਹੋਏ ਭੜਕਾਹਟ ਵਾਲਾ ਮਾਹੌਲ ਪੈਦਾ ਨਾ ਕਰਣ : ਜਸਮੀਤ ਸਿੰਘ ਪੀਤਮਪੁਰਾ

72 Viewsਨਵੀਂ ਦਿੱਲੀ 5 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬਾਬਾ ਹਰਨਾਮ ਸਿੰਘ ਜੀ ਧੂੰਮਾ ਵਲੋਂ ਪੰਥ ਅੰਦਰ ਵਾਰ ਵਾਰ ਚੁਣੌਤੀਆਂ ਦਿਤੀਆਂ ਜਾ ਰਹੀਆਂ ਹਨ ਜੋ ਕਿ ਗਾਹੇ ਬਗਾਹੇ ਕੇਂਦਰ ਸਰਕਾਰ ਦੇ ਹਕ਼ ਵਿਚ ਭੁਗਤ ਜਾਂਦੀਆਂ ਹਨ ਤੇ ਕੌਮ ਅੰਦਰ ਵੱਡਾ ਖਿਲਾਰਾ ਪੈ ਜਾਂਦਾ ਹੈ । ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਯੂਥ ਅਕਾਲੀ ਦਲ (ਦਿੱਲੀ ਇਕਾਈ)…

ਨੌਂ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਭਾਈ ਰਾਮੂ ਜੀ ਪਿੰਡ ਦਿਆਲਪੁਰਾ ਵਿਖੇ 7 ਜੂਨ ਨੂੰ ਆਰੰਭ: ਦਸਤੂਰ -ਇ-ਦਸਤਾਰ ਲਹਿਰ ਪੰਜਾਬ

ਨੌਂ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਗੁਰਦੁਆਰਾ ਭਾਈ ਰਾਮੂ ਜੀ ਪਿੰਡ ਦਿਆਲਪੁਰਾ ਵਿਖੇ 7 ਜੂਨ ਨੂੰ ਆਰੰਭ: ਦਸਤੂਰ -ਇ-ਦਸਤਾਰ ਲਹਿਰ ਪੰਜਾਬ

226 Viewsਪੱਟੀ 5 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਰਜਿ ਵੱਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਸਿੰਘਣੀਆਂ ਦੀ ਸਲਾਨਾ ਯਾਦ ਨੂੰ ਸਮਰਪਿਤ “ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੀ ਸਹਿਯੋਗ ਨਾਲ ਗੁਰਦੁਆਰਾ ਭਾਈ ਰਾਮੂ ਜੀ ਪਿੰਡ ਦਿਆਲਪੁਰਾ ਵਿਖੇ…