ਦਿੱਲੀ ਕਮੇਟੀ ਨਾਲ ਪ੍ਰਧਾਨਗੀ ਰਹਿੰਦੇ ਸਮੇਂ ਵਪਾਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ, ਜਲਦੀ ਜਾਵੇਗੀ ਮੈਂਬਰੀ: ਕਾਲਕਾ/ ਕਾਹਲੋਂ
247 Viewsਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਦੇ ਸ਼ਲਾਘਾਯੋਗ ਕੰਮ ਨੂੰ ਵੇਖਦੇ ਹੋਏ ਮੈਂਬਰਾਂ ਵੱਲੋਂ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਪਾਰਟੀ ਛੱਡ ਕੇ ਸ਼੍ਰੋਮਣੀ…
